Pics : ਫੋਟੋਸ਼ੂਟ ਦੌਰਾਨ ਬੋਲਡ ਲੁੱਕ ''ਚ ਦਿਖੀ ''ਯੇ ਹੈ ਮੁਹੱਬਤੇ'' ਦੀ ਇਹ ਅਦਾਕਾਰਾ

7/20/2017 2:09:07 PM

ਮੁੰਬਈ— ਸਟਾਰ ਪਲੱਸ ਦੇ ਮਸ਼ਹੂਰ ਸੀਰੀਅਲ 'ਯੇ ਹੈ ਮੁਹੱਬਤੇਂ' 'ਚ 'ਰੈਨਾ' ਦਾ ਕਿਰਦਾਰ ਨਿਭਾਉਣ ਵਾਲੀ ਅਭਿਨੇਤਰੀ ਕਰਿਸ਼ਮਾ ਸ਼ਰਮਾ ਦੀਆਂ ਹੌਟ ਤਸਵੀਰਾਂ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਕਰਿਸ਼ਮਾ ਸ਼ਰਮਾ ਨੇ ਹਾਲ ਹੀ 'ਚ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ 'ਚ ਉਹ ਬੇਹੱਦ ਹੌਟ ਨਜ਼ਰ ਆ ਰਹੀ ਹੈ ।

PunjabKesari

ਕਰਿਸ਼ਮਾ ਸ਼ਰਮਾ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਦਾ ਬੋਲਡ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਕਰਿਸ਼ਮਾ ਟੀ. ਵੀ. ਦੀ ਦੁਨੀਆ 'ਚ ਕਈ ਸ਼ੋਅਜ਼ ਦਾ ਹਿੱਸਾ ਵੀ ਰਹਿ ਚੁੱਕੀ ਹੈ । ਉਹ ਸੋਨੀ ਟੀ. ਵੀ. ਚੈਨਲ ਵੀ ਤੇ ਸਟਾਰ ਪਲੱਸ ਦੇ ਕਈ ਸੀਰੀਅਲਜ਼ 'ਚ ਕੰਮ ਕਰ ਚੁੱਕੀ ਹੈ।

PunjabKesari

ਦੱਸਣਯੋਗ ਹੈ ਕਿ ਸਟਾਰ ਪਲੱਸ ਦੇ ਮਸ਼ਹੂਰ ਸੀਰੀਅਲ 'ਯੇ ਹੈ ਮੁਹੱਬਤੇਂ' 'ਚ ਕਰਿਸ਼ਮਾ ਨੇ 'ਰੈਨਾ' ਦਾ ਕਿਰਦਾਰ ਨਿਭਾਇਆ ਸੀ, ਜੋ 'ਇਸ਼ੀਤਾ' ਦੇ ਭਰਾ 'ਬਾਲਾ' ਨਾਲ ਪਿਆਰ ਕਰਦੀ ਸੀ।

PunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News