Pics : ਸਵਿਮ ਸੂਟ ''ਚ ਹੌਟ ਲੁੱਕ ਦਿੰਦੀ ਨਜ਼ਰ ਆਈ ਕਰਿਸ਼ਮਾ

8/8/2018 2:24:10 PM

ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਨਾਗਿਨ 3' 'ਚ ਲੀਡ ਅਭਿਨੇਤਰੀ ਦਾ ਕਿਰਦਾਰ ਨਿਭਾਅ ਰਹੀ ਹੈ। ਉੱਥੇ ਹੀ ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।

PunjabKesari
ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਸਵਿਮ ਸੂਟ 'ਚ ਸਵਿਮਿੰਗ ਪੂਲ ਕੰਢੇ ਆਰਾਮ ਫਰਮਾਉਂਦੀ ਦਿਖਾਈ ਦੇ ਰਹੀ ਹੈ।ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ।

PunjabKesari
ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News