ਟ੍ਰਡੀਸ਼ਨਲ ਤੇ ਵੈਸਟਰਨ ਡਰੈੱਸ 'ਚ ਕਰਿਸ਼ਮਾ ਦਾ ਇੰਟਰਨੈੱਟ 'ਤੇ ਛਾਇਆ ਸਟਨਿੰਗ ਲੁੱਕ

Friday, November 2, 2018 10:30 AM

  ਮੁੰਬਈ (ਬਿਊਰੋ)— ਬਾਲੀਵੁੱਡ ਤੇ ਟੀ. ਵੀ. ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਦਾਕਾਰਾ ਦਾ ਕਿਰਦਾਰ ਨਿਭਾਅ ਰਹੀ ਹੈ।

  PunjabKesari

  ਉੱਥੇ ਹੀ ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

  PunjabKesari

  ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

  PunjabKesari

  ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿ ਚੁੱਕੀ ਹੈ।

  PunjabKesari

  ਉਨ੍ਹਾਂ ਦੀਆਂ ਇਹ ਲੇਟੈਸਟ ਤਸਵੀਰਾਂ ਫੈਨਜ਼ ਨੂੰ ਕਾਫੀ ਪਸੰਦ ਆ ਰਹੀਆਂ ਹਨ।

  PunjabKesari

  ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

  PunjabKesari

  ਕਰਿਸ਼ਮਾ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 2.3 ਮਿਲੀਅਨ ਫਾਲੋਅਰਜ਼ ਹਨ।

  PunjabKesari

  ਦੱਸ ਦੇਈਏ ਕਿ ਕਰਿਸ਼ਮਾ ਇਨ੍ਹੀਂ ਦਿਨੀਂ ਟੀ. ਵੀ. ਸ਼ੋਅ 'ਕਯਾਮਤ ਕੀ ਰਾਤ' 'ਚ ਨਜ਼ਰ ਆ ਰਹੀ ਹੈ।

  PunjabKesari

   

  PunjabKesari

   

  PunjabKesari


  Edited By

  Chanda Verma

  Chanda Verma is news editor at Jagbani

  Read More