See Pics: ਇੰਟਰਨੈੱਟ 'ਤੇ ਵਾਇਰਲ ਹੋਇਆ ਕਰਿਸ਼ਮਾ ਤੰਨਾ ਦਾ ਬੋਲਡ ਲੁੱਕ
5/21/2019 3:54:36 PM
ਮੁੰਬਈ(ਬਿਊਰੋ)— ਕਰਿਸ਼ਮਾ ਤੰਨਾ ਨੂੰ ਸ਼ੋਅ 'ਕਯਾਮਤ ਕੀ ਰਾਤ' 'ਚ ਦੇਖਿਆ ਜਾ ਚੁੱਕਿਆ ਹੈ। ਕਰਿਸ਼ਮਾ ਤੰਨਾ ਅਕਸਰ ਆਪਣੀਆਂ ਹੌਟ ਅਤੇ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਕਰਿਸ਼ਮਾ ਤੰਨਾ ਐਚਡੀ ਇਮੇਜ਼ ਵਾਲਪੇਪਰ
ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਕਾਫੀ ਹੌਟ ਦਿਖਾਈ ਦੇ ਰਹੀ ਹੈ। ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ।
ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਕਰਿਸ਼ਮਾ ਤੰਨਾ ਇਮੇਜ਼ ਐਚਡੀ ਫੋਟੋ ਡਾਊਨਲੋਡ
ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ