ਇੰਟਰਨੈੱਟ 'ਤੇ ਵਾਇਰਲ ਹੋਇਆ ਕਰਿਸ਼ਮਾ ਤੰਨਾ ਦਾ ਗਲੈਮਰਸ ਲੁੱਕ

5/6/2019 2:38:31 PM

ਮੁੰਬਈ(ਬਿਊਰੋ)— ਅਦਾਕਾਰਾ ਕਰਿਸ਼ਮਾ ਤੰਨਾ ਨੂੰ  ਸ਼ੋਅ 'ਕਯਾਮਤ ਕੀ ਰਾਤ' 'ਚ ਦੇਖਿਆ ਜਾ ਚੁੱਕਿਆ ਹੈ। ਕਰਿਸ਼ਮਾ ਤੰਨਾ ਅਕਸਰ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

   ਕਰਿਸ਼ਮਾ ਤੰਨਾ ਇਮੇਜ਼ ਗੈਲਰੀ ਡਾਊਨਲੋਡ

Punjabi Bollywood Tadka,karishma tanna image hd photo wallpaper pics gallery download,ਕਰਿਸ਼ਮਾ ਤੰਨਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ। ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka,karishma tanna image hd photo wallpaper pics gallery download,ਕਰਿਸ਼ਮਾ ਤੰਨਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ।

   ਕਰਿਸ਼ਮਾ ਤੰਨਾ ਇਮੇਜ਼ ਐਚਡੀ ਫੋਟੋ ਵਾਲਪੇਪਰ

Punjabi Bollywood Tadka,karishma tanna image hd photo wallpaper pics gallery download,ਕਰਿਸ਼ਮਾ ਤੰਨਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Punjabi Bollywood Tadka,karishma tanna image hd photo wallpaper pics gallery download,ਕਰਿਸ਼ਮਾ ਤੰਨਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ।
Punjabi Bollywood Tadka,karishma tanna image hd photo wallpaper pics gallery download,ਕਰਿਸ਼ਮਾ ਤੰਨਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News