Pics : ਫੋਟੋਸ਼ੂਟ ਦੌਰਾਨ ਹੌਟ ਪੋਜ਼ ਦਿੰਦੀ ਨਜ਼ਰ ਆਈ ਅਮਰੀਕਨ ਮਾਡਲ

4/21/2018 5:16:54 PM

ਨਿਊਯਾਰਕ (ਬਿਊਰੋ)— ਅਮਰੀਕਨ ਮਾਡਲ ਅਤੇ ਅਦਾਕਾਰਾ ਕੇਟ ਅਪਟਨ ਹਮੇਸ਼ਾ ਤੋਂ ਹੀ ਆਪਣੀ ਬੋਲਡਨੈੱਸ ਕਰਕੇ ਸੁਰਖੀਆਂ 'ਚ ਰਹੀ ਹੈ। ਹਾਲ ਹੀ 'ਚ ਕੇਟ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦਰਸਅਲ, ਕੇਟ ਦੀਆਂ ਇਹ ਤਸਵੀਰਾਂ ਫੋਟੋਸ਼ੂਟ ਦੀਆਂ ਹਨ, ਜਿਸ 'ਚ ਉਹ ਬੀਚ ਕੰਢੇ ਬਿਕਨੀ 'ਚ ਦਿਖਾਈ ਦੇ ਰਹੀ ਹੈ, ਉੱਥੇ ਹੀ ਦੂਜੀ ਤਸਵੀਰ 'ਚ ਕੇਟ ਸਵਿਮ ਸੂਟ 'ਚ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕੇਟ ਸੋਸ਼ਲ ਮੀਡੀਆ 'ਤੇ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿ ਚੁੱਕੀ ਹੈ।

PunjabKesari
ਦੱਸਣਯੋਗ ਹੈ ਕਿ ਬਤੌਰ ਮਾਡਲਿੰਗ ਨਾਲ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਕਈ ਹਾਲੀਵੁੱਡ ਫਿਲਮਾਂ ਅਤੇ ਟੀ. ਵੀ. ਸ਼ੋਅਜ਼ 'ਚ ਕੰਮ ਕਰ ਚੁੱਕੀ ਹੈ। ਆਪਣੀ ਅਦਾਕਾਰੀ ਨਾਲ ਸਭ ਨੂੰ ਦੀਵਾਨਾ ਬਣਾਉਣ ਵਾਲੀ ਕੇਟ ਸਾਲ 2013 'ਚ 'ਸਟਾਈਲ ਐਵਾਰਡਜ਼' 'ਚ 'ਮਾਡਲ ਆਫ ਦਿ ਈਅਰ' ਦਾ ਐਵਾਰਡ ਵੀ ਜਿੱਤ ਚੁੱਕੀ ਹੈ।a

PunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News