ਸਵਿਮ ਸੂਟ 'ਚ ਮਸਤੀ ਕਰਦੀ ਨਜ਼ਰ ਆਈ ਅਮਰੀਕਨ ਅਦਾਕਾਰਾ

1/20/2018 7:26:52 PM

ਲਾਸ ਏਂਜਲਸ (ਬਿਉੂਰੋ)— ਅਮਰੀਕਾ ਦੀ ਮਸ਼ਹੂਰ ਗਾਇਕਾ ਤੇ ਅਭਿਨੇਤਰੀ ਕੈਥਰੀਨ ਮੈਕਫੀ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਕੈਥਰੀਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਇਨ੍ਹਾਂ ਤਸਵੀਰਾਂ 'ਚ ਕੈਥਰੀਨ ਸਵਿਮ ਸੂਟ ਪਹਿਨ ਮਸਤੀ ਕਰਦੀ ਦਿਖਾਈ ਦੇ ਰਹੀ ਹੈ। ਇਸ ਦੌਰਾਨ ਉਹ ਆਪਣੇ ਫੋਨ ਨਾਲ ਸੈਲਫੀਆਂ ਲੈਂਦੀ ਨਜ਼ਰ ਆ ਰਹੀ ਹੈ।

PunjabKesari
ਕੈਥਰੀਨ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰ ਸ਼ੇਅਰ ਕਰਦੀ ਰਹਿੰਦੀ ਹੈ। ਕੈਥਰੀਨ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 373,000 ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News