ਇੰਟਰਨੈੱਟ 'ਤੇ ਵਾਇਰਲ ਹੋਈਆਂ ਕੈਟਰੀਨਾ ਦੇ ਘਰ ਦੀਆਂ ਤਸਵੀਰਾਂ

2/11/2019 9:43:52 AM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਆਪਣੀ ਵਿਦੇਸ਼ੀ ਲੁੱਕ ਦੇ ਚਲਦੇ ਕਾਫੀ ਚਰਚਾ 'ਚ ਰਹਿੰਦੀ ਹੈ। ਉਸ ਦੀ ਲੁੱਕ ਨੂੰ ਹਰ ਕੋਈ ਪਸੰਦ ਕਰਦਾ ਹੈ। ਉਨ੍ਹਾਂ ਵੱਲੋਂ ਸ਼ੇਅਰ ਕੀਤੀ ਹਰ ਤਸਵੀਰ ਇੰਟਰਨੈੱਟ 'ਤੇ ਵਾਇਰਲ ਹੋ ਜਾਂਦੀ ਹੈ।

PunjabKesari
ਅਜਿਹਾ ਹੀ ਕੁਝ ਹੋਇਆ ਜੋ ਸੋਸ਼ਡ ਮੀਡੀਆ 'ਤੇ ਵਾਇਰਲ ਹੋ ਗਿਆ। ਦਰਅਸਲ, ਕੈਟਰੀਨਾ ਨੇ ਆਪਣੇ ਘਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ  ਹਨ ਜੋ ਕਿ ਕਾਫੀ ਵਾਇਰਲ ਹੋ ਰਹੀਆਂ ਹਨ।

PunjabKesari
ਦੱਸ ਦੇਈਏ ਕਿ 10 ਫਰਵਰੀ ਨੂੰ ਦੇਸ਼ਭਰ 'ਚ ਬਸੰਤ ਪਚੰਮੀ ਦੀਆਂ ਧੂੰਮਾਂ ਰਹੀਆਂ।

PunjabKesari
ਇਸ ਮੌਕੇ 'ਤੇ ਬਾਲੀਵੁੱਡ ਡਾਇਰੈਕਟਰ ਅਨੁਰਾਗ ਵਾਸੂ ਨੇ ਵੀ ਆਪਣੇ ਮੁੰਬਈ ਸਥਿਤ ਘਰ 'ਚ ਸਰਸਵਤੀ ਪੂਜਾ ਰੱਖੀ।

PunjabKesari
ਅਜਿਹੇ 'ਚ ਕੈਟਰੀਨਾ ਕਾਫ ਵੀ ਨਜ਼ਰ ਆਈ। ਇਸ ਪੂਜਾ ਦੀਆਂ ਤਸਵੀਰਾਂ ਵੀ ਕਾਫੀ ਵਾਇਰਲ ਹੋ ਰਹੀਆਂ ਹਨ।

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News