Pics : ਸਵਿਮ ਸੂਟ ''ਚ ਹੌਟ ਲੁੱਕ ਦਿੰਦੀ ਨਜ਼ਰ ਆਈ ਪੌਪ ਸਟਾਰ ਕੇਟੀ ਪੇਰੀ

7/1/2018 7:08:16 PM

ਲਿਸਬਨ (ਬਿਊਰੋ)— ਪੌਪ ਸਟਾਰ ਕੇਟੀ ਪੇਰੀ ਅਕਸਰ ਆਪਣੇ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਕੇਟੀ ਪੇਰੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਕੇਟੀ ਦੀਆਂ ਇਹ ਤਸਵੀਰਾਂ ਇਬੀਜ਼ਾ ਬੀਚ 'ਤੇ ਕਲਿਕ ਕੀਤੀਆਂ ਗਈਆਂ ਹਨ। ਇਸ ਦੌਰਾਨ ਕੇਟੀ ਸਵਿਮ ਸੂਟ 'ਚ ਬੇਹੱਦ ਹੌਟ ਲੱਗ ਰਹੀ ਹੈ। ਉੱਥੇ ਹੀ ਕੇਟੀ ਬੀਚ 'ਤੇ ਮਸਤੀ ਕਰਦੀ ਦਿਖਾਈ ਦੇ ਰਹੀ ਹੈ।

PunjabKesari
ਕੇਟੀ ਪੇਰੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕੇਟੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 70.6 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesari

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News