ਕਵਿਤਾ ਕੌਸ਼ਿਕ ਦੀਆਂ ਹੌਟ ਤਸਵੀਰਾਂ ਨੇ ਛੇੜੀ ਨਵੀਂ ਚਰਚਾ

12/1/2018 12:27:00 PM

ਜਲੰਧਰ(ਬਿਊਰੋ) :  'ਵੇਖ ਬਰਾਤਾਂ ਚੱਲੀਆਂ' 'ਚ ਮਸ਼ਹੂਰ ਪਾਲੀਵੁੱਡ ਐਕਟਰ ਬੀਨੂੰ ਢਿੱਲੋਂ ਦੀ ਅਦਾਕਾਰਾ ਕਵਿਤਾ ਕੌਸ਼ਿਕ ਇੰਨੀ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਚਰਚਾ ਦਾ ਵਿਸ਼ਾ ਹੈ ਉਸ ਦੀਆਂ ਹੌਟ ਤਸਵੀਰਾਂ, ਜਿਨ੍ਹਾਂ ਨੂੰ ਦੇਖ ਕੇ ਤੁਸੀਂ ਵੀ ਉਸ ਦੇ ਦੀਵਾਨੇ ਹੋ ਜਾਓਗੇ।

PunjabKesari

ਜੀ ਹਾਂ, ਹਾਲ ਹੀ 'ਚ ਕਵਿਤਾ ਕੌਸ਼ਿਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਫੈਨਜ਼ ਨੂੰ ਕਾਫੀ ਪਸੰਦ ਆ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਕਵਿਤਾ ਕੌਸ਼ਿਕ ਕਾਫੀ ਗਲੈਮਰ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਕਵਿਤਾ ਕੌਸ਼ਿਕ ਨੇ ਵ੍ਹਾਈਟ ਕਲਰ ਦੀ ਬਿਕਨੀ ਪਾਈ ਹੈ, ਜਿਸ 'ਚ ਉਹ ਬੇਹੱਦ ਬੋਲਡ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਇਸ ਤੋਂ ਇਲਾਵਾ ਇਕ ਤਸਵੀਰ 'ਚ ਉਹ ਪਾਣੀ 'ਚ ਬੈਠੀ ਜੋਗਾ ਕਰਦੀ ਨਜ਼ਰ ਆ ਰਹੀ ਹੈ।

PunjabKesari

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

PunjabKesari
ਦੱਸਣਯੋਗ ਹੈ ਕਿ ਕਵਿਤਾ ਕੌਸ਼ਿਕ ਬੀਨੂੰ ਢਿੱਲੋਂ ਦੀ ਫਿਲਮ 'ਵੇਖ ਬਰਾਤਾਂ ਚੱਲੀਆਂ' 'ਚ ਕੰਮ ਕਰ ਚੁੱਕੀ ਹੈ।

PunjabKesari

ਇਸ ਫਿਲਮ 'ਚ ਕਵਿਤਾ ਕੌਸ਼ਿਕ ਨੇ ਬੀਨੂੰ ਢਿੱਲੋਂ ਨਾਲ ਮੁੱਖ ਭੂਮਿਕਾ ਨਿਭਾਈ ਸੀ। ਕਵਿਤਾ ਕੌਸ਼ਿਕ ਅਕਸਰ ਹੀ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News