ਬੀਚ ਕੰਢੇ ਪਾਣੀ ਦੀਆਂ ਲਹਿਰਾਂ 'ਚ ਬੋਲਡ ਪੋਜ਼ ਦਿੰਦੀ ਦਿਖੀ ਹਾਲੀਵੁੱਡ ਹਸੀਨਾ

1/19/2018 6:04:10 PM

ਲੰਡਨ (ਬਿਊਰੋ)— ਹਾਲੀਵੁੱਡ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬ੍ਰਦਰ' ਦਾ ਹਿੱਸਾ ਰਹੀ ਅਦਾਕਾਰਾ ਤੇ ਮਾਡਲ ਕੇਲਿਊ ਮੌਰਿਸ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਕੇਲਿਊ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਕੇਲਿਊ ਬੀਚ ਕੰਢੇ ਬਿਕਨੀ ਪਹਿਣ ਪਾਣੀ ਦੀਆਂ ਲਹਿਰਾਂ 'ਚ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਹ ਬਿਕਨੀ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।

PunjabKesari
ਕੇਲਿਊ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕੇਲਿਊ ਦੀ ਫੈਨਜ਼ ਫਾਲਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ  128,000 ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News