ਸੋਸ਼ਲ ਮੀਡੀਆ ''ਤੇ ਬੋਲਡ ਫਿੱਗਰ ਫਲਾਂਟ ਕਰਕੇ ਮਾਡਲ ਪ੍ਰਸ਼ੰਸਕਾਂ ਨੂੰ ਕਰ ਰਹੀ ਹੈ ਕਾਇਲ

7/4/2018 4:11:14 PM

ਲੰਡਨ (ਬਿਊਰੋ)— ਹਾਲੀਵੁੱਡ ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬ੍ਰਦਰ' ਦਾ ਹਿੱਸਾ ਰਹਿ ਚੁੱਕੀ ਅਦਾਕਾਰਾ ਤੇ ਮਾਡਲ ਕੇਈਲੀ ਮੌਰਿਸ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ।

PunjabKesari

ਹਾਲ ਹੀ 'ਚ ਕੇਈਲੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਕੇਈਲੀ ਨੇ ਇਹ ਤਸਵੀਰਾਂ ਇੰਸਟਾਗਰਾਮ 'ਤੇ ਸਾਂਝੀਆਂ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਉਹ ਬੋਲਡ ਡਰੈਸਿਜ਼ ਪਹਿਨ ਆਪਣੀ ਹੌਟ ਫਿੱਗਰ ਫਲਾਂਟ ਕਰ ਰਹੀ ਹੈ।

PunjabKesari

ਹਾਲ ਹੀ 'ਚ  ਕੇਈਲੀ ਬੀਚ ਕੰਢੇ ਬਿਕਨੀ ਪਹਿਣ ਪਾਣੀ ਦੀਆਂ ਲਹਿਰਾਂ 'ਚ ਬੋਲਡ ਪੋਜ਼ ਦਿੰਦੀ ਨਜ਼ਰ ਆਈ ਸੀ।

PunjabKesari

ਕੇਈਲੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਕੇਈਲੀ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ ਕਰੀਬ 145,000 ਤੋਂ ਵੱਧ ਫਾਲੋਅਰਜ਼ ਹਨ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News