ਕੇਈਲੀ ਮੌਰਿਸ ਨੇ ਇੰਸਟਾ ''ਤੇ ਲਾਈ ਹੌਟਨੈੱਸ ਦੀ ਝੜੀ, ਦਿਖਾਈਆਂ ਬੋਲਡ ਅਦਾਵਾਂ
8/1/2018 4:58:22 PM
ਲੰਡਨ (ਬਿਊਰੋ)— ਹਾਲੀਵੁੱਡ ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬ੍ਰਦਰ' ਦਾ ਹਿੱਸਾ ਰਹਿ ਚੁੱਕੀ ਅਦਾਕਾਰਾ ਤੇ ਮਾਡਲ ਕੇਈਲੀ ਮੌਰਿਸ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਕੇਈਲੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਦਰਅਸਲ ਕੇਈਲੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਉਹ ਬੋਲਡ ਆਊਟਫਿੱਟ ਪਾ ਕੇ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਦੱਸਣਯੋਗ ਹੈ ਕਿ ਕੇਈਲੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਉਸ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ ਕਰੀਬ 145,000 ਤੋਂ ਵੱਧ ਫਾਲੋਅਰਜ਼ ਹਨ। ਕੇਈਲੀ ਬੋਲਡ ਫੋਟੋਸ਼ੂਟ ਲਈ ਜਾਣੀ ਜਾਂਦੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ