Pics : ਕਿਮ ਕਾਰਦਸ਼ੀਅਨ ਦਾ ਹੁਣ ਤੱਕ ਦਾ ਸਭ ਤੋਂ ਹੌਟ ਫੋਟੋਸ਼ੂਟ, ਦੇਖ ਛੁੱਟਣਗੇ ਪਸੀਨੇ

8/19/2018 6:03:51 PM

ਮਿਆਮੀ (ਬਿਊਰੋ)— ਆਪਣੇ ਬੋਲਡ ਅੰਦਾਜ਼ ਨਾਲ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਰਿਐਲਿਟੀ ਸਟਾਰ ਕਿਮ ਕਾਰਦਸ਼ੀਅਨ ਇਕ ਵਾਰ ਮੁੜ ਸੁਰਖੀਆਂ 'ਚ ਹੈ। ਹਾਲ ਹੀ 'ਚ ਕਿਮ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ, ਜਿਸ 'ਚ ਉਸ ਦਾ ਬੇਹੱਦ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦਰਸਅਲ, ਕਿਮ ਦੀਆਂ ਇਹ ਤਸਵੀਰਾਂ ਉਸ ਦੇ ਨਵੇਂ ਫੋਟੋਸ਼ੂਟ ਦੀਆਂ ਹਨ। ਮਿਆਮੀ ਬੀਚ 'ਤੇ ਕਲਿੱਕ ਕੀਤੀਆਂ ਇਨ੍ਹਾਂ ਤਸਵੀਰਾਂ 'ਚ ਕਿਮ ਆਪਣੀ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆਈ, ਉੱਥੇ ਹੀ ਕਈ ਤਸਵੀਰਾਂ 'ਚ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari
ਦੱਸਣਯੋਗ ਹੈ ਕਿ 37 ਸਾਲਾ 3 ਬੱਚਿਆਂ ਦੀ ਮਾਂ ਕਿਮ ਆਪਣੀ ਫਿੱਗਰ ਤੇ ਹੌਟਨੈੱਸ ਲਈ ਜਾਣੀ ਜਾਂਦੀ ਹੈ।ਇਸ ਤੋਂ ਇਲਾਵਾ ਕਿਮ ਆਪਣੇ ਇਮੋਜੀ, ਬਿਊਟੀ ਪ੍ਰੋਡਕਟਸ, ਪਰਫਿਊਮ, ਵੈੱਬਸਾਈਟ ਤੇ ਐਪ ਲਈ ਵੀ ਜਾਣੀ ਜਾਂਦੀ ਹੈ।

PunjabKesari
ਕਿਮ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਿਮ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 114 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News