ਬੀਚ ''ਤੇ ਬੋਲਡ ਅੰਦਾਜ਼ ''ਚ ਕਿਮ ਕਰਦਾਸ਼ੀਅਨ ਨੇ ਕਰਵਾਇਆ ਫੋਟੋਸ਼ੂਟ, ਤਸਵੀਰਾਂ ਢਾਹ ਰਹੀਆਂ ਹਨ ਕਹਿਰ

8/21/2018 4:15:51 PM

ਲੰਡਨ (ਬਿਊਰੋ)— ਟੀ. ਵੀ. ਰਿਐਲਿਟੀ ਸਟਾਰ ਕਿਮ ਕਰਦਾਸ਼ੀਅਨ ਆਪਣੀ ਹੌਟ ਲੁੱਕ ਨੂੰ ਲੈ ਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ। ਇਕ ਵਾਰ ਫਿਰ ਤੋਂ ਕਿਮ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

PunjabKesari

37 ਸਾਲਾ ਦੀ ਕਿਮ ਹਾਲ ਹੀ 'ਚ ਮਿਆਮੀ ਬੀਚ 'ਤੇ ਬੋਲਡ ਫੋਟੋਸ਼ੂਟ ਕਰਵਾਉਂਦੀ ਨਜ਼ਰ ਆਈ।

PunjabKesari

ਇਸ ਦੌਰਾਨ ਉਹ ਸਿਲਵਰ ਕਲਰ ਦੀ ਬਿਕਨੀ 'ਚ ਕਹਿਰ ਢਾਹੁੰਦੀ ਦਿਖੀ।

PunjabKesari

ਇਸ ਸਮੇਂ ਉਨ੍ਹਾਂ ਨਾਲ ਉਨ੍ਹਾਂ ਦੀ ਇਕ ਸਹੇਲੀ ਵੀ ਨਜ਼ਰ ਆ ਰਹੀ ਹੈ।

PunjabKesari

ਇਸ ਦੌਰਾਨ ਕਿਮ ਬੇਹੱਦ ਸਟਾਈਲਿਸ਼ ਅੰਦਾਜ਼ ਨਾਲ ਕੈਮਰੇ ਸਾਹਮਣੇ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ।

PunjabKesari

ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੱਤਾ ਹੈ।

PunjabKesari

ਉਨ੍ਹਾਂ ਦੀ ਬੋਲਡ ਫਿੱਗਰ ਦੇਖ ਕੇ ਤੁਹਾਡੇ ਸਾਹ ਵੀ ਰੁੱਕ ਜਾਣਗੇ।

PunjabKesari

ਬੀਚ 'ਤੇ ਕਿਮ ਦਾ ਅਜਿਹਾ ਅੰਦਾਜ਼ ਸ਼ਾਇਦ ਹੀ ਤੁਸੀਂ ਪਹਿਲਾਂ ਕਦੇ ਦੇਖਿਆ ਹੋਵੇ।

PunjabKesari

ਜ਼ਿਕਰਯੋਗ ਹੈ ਕਿ ਉਂਝ ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਉਨ੍ਹਾਂ ਨੇ ਆਪਣੀਆਂ ਅਜਿਹੀਆਂ ਤਸਵੀਰਾਂ ਪ੍ਰਸ਼ੰਸ਼ਕਾਂ ਨਾਲ ਸ਼ੇਅਰ ਕੀਤੀਆਂ ਹੋਣ।

PunjabKesari

ਕਿਮ ਸੋਸ਼ਲ ਸਾਈਟ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News