ਸਮੁੰਦਰ ਦੀਆਂ ਲਹਿਰਾਂ ''ਚ ਬਿਕਨੀ ਪਹਿਨ ਮਾਡਲ ਨੇ ਮਚਾਇਆ ਤਹਿਲਕਾ

1/8/2018 5:28:41 PM

ਲੰਡਨ (ਬਿਊਰੋ)— ਹਾਲੀਵੁੱਡ ਤੇ ਟੀ.ਵੀ. ਸਟਾਰ ਕਿੰਬਰਲੇ ਗਾਰਨਰ ਹਮੇਸ਼ਾ ਹੀ ਆਪਣੇ ਹੌਟ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਕਿੰਬਰਲੇ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਬੀਚ 'ਤੇ ਬਿਕਨੀ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਕਿੰਬਰਲੇ ਬੇਹੱਦ ਹੌਟ ਨਜ਼ਰ ਆ ਰਹੀ ਹੈ।

PunjabKesari
ਬੀਤੇ ਦਿਨੀਂ ਕਿੰਬਰਲੇ ਦੀਆਂ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਸਨ ਜੋ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤੀਆਂ ਗਈਆਂ ਹਨ। ਇਸ ਦੌਰਾਨ ਕਿੰਬਰਲੇ ਬੀਚ 'ਤੇ ਬਿਕਨੀ ਪਹਿਨ ਵੱਖ-ਵੱਖ ਅੰਦਾਜ਼ 'ਚ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆਈ ਸੀ। ਇਨ੍ਹਾਂ ਤਸਵੀਰਾਂ 'ਚ ਕਿੰਬਰਲੇ ਬੇਹੱਦ ਬੋਲਡ ਦਿਖਾਈ ਦੇ ਰਹੀ ਸੀ।

PunjabKesari
ਜ਼ਿਕਰਯੋਗ ਹੈ ਕਿ ਕਿੰਬਰਲੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਿੰਬਰਲੇ ਦੇ ਇੰਸਟਾਗ੍ਰਾਮ 'ਤੇ ਕਰੀਬ 84.9K ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,753 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News