Pics : ਬੁਆਏਫਰੈਂਡ ਨਾਲ ਇਟਲੀ ''ਚ ਵੈਕੇਸ਼ਨ ਦਾ ਆਨੰਦ ਮਾਣਦੀ ਦਿਸੀ ਕਾਰਟਨੀ ਕਾਰਦਸ਼ੀਅਨ

7/9/2018 5:08:30 PM

ਮੁੰਬਈ (ਬਿਊਰੋ)— ਰਿਐਲਿਟੀ ਸਟਾਰ ਕਾਰਟਨੀ ਕਾਰਦਸ਼ੀਅਨ ਇਨ੍ਹੀਂ ਦਿਨੀਂ ਆਪਣੇ ਬੁਆਏਫਰੈਂਡ ਯੂਨਸ ਬੈਂਜਿਮਾ ਨਾਲ ਇਟਲੀ 'ਚ ਛੁੱਟੀਆਂ ਦਾ ਆਨੰਦ ਮਨਾ ਰਹੀ ਹੈ। ਹਾਲ ਹੀ 'ਚ ਕਾਰਟਨੀ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਦੋਵੇਂ ਬੋਟ 'ਚ ਦਿਖਾਈ ਦੇ ਰਹੇ ਹਨ।

PunjabKesari
ਟ੍ਰਿਪ ਦੀਆਂ ਇਨ੍ਹਾਂ ਤਸਵੀਰਾਂ 'ਚ ਕਾਰਟਨੀ ਸਵਿਮ ਸੂਟ 'ਚ ਬੇਹੱਦ ਹੌਟ ਲੱਗ ਰਹੀ ਹੈ। ਉੱਥੇ ਹੀ ਇਕ ਤਸਵੀਰਾਂ 'ਚ ਕਾਰਟਨੀ  ਬਿਕਨੀ 'ਚ ਹੌਟ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਾਰਟਨੀ ਆਪਣੀਆਂ  ਹੌਟ ਤਸਵੀਰਾਂ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ।

PunjabKesari
ਕਾਰਟਨੀ ਕਾਰਦਸ਼ੀਆਂ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਾਰਟਨੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 64.4 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News