ਫੈਨਜ਼ ਨੂੰ ਮਦਹੋਸ਼ ਕਰਦਾ ਹੈ ਕ੍ਰਿਸਟਲ ਦਾ ''ਹੌਟ ਲੁੱਕ''

1/15/2019 11:18:21 AM

ਮੁੰਬਈ (ਬਿਊਰੋ) — ਟੀ. ਵੀ. ਦੀ ਮਸ਼ਹੂਰ ਅਦਾਕਾਰਾ ਕ੍ਰਿਸਟਲ ਡਿਸੂਜ਼ਾ ਹਮੇਸ਼ਾ ਹੀ ਆਪਣੀ ਖੂਬਸੂਰਤ ਤਸਵੀਰਾਂ ਕਾਰਨ ਸੁਰਖੀਆਂ 'ਚ ਛਾਈ ਰਹਿੰਦੀ ਹੈ। ਇਕ ਵਾਰ ਫਿਰ ਕ੍ਰਿਸਟਲ ਆਪਣੀਆਂ ਤਸਵੀਰਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਆ ਗਈ ਹੈ।

PunjabKesari

ਹਾਲ ਹੀ 'ਚ ਕ੍ਰਿਸਟਲ ਨੇ 'ਫੈਮਿਨਾ ਮੈਗਜ਼ੀਨ' ਲਈ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀ ਇਕ ਤਸਵੀਰ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ।

PunjabKesari

ਇਸ ਤੋਂ ਇਲਾਵਾ ਉਸ ਨੇ ਕੁਝ ਹੋਰ ਤਸਵੀਰਾਂ ਵੀ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।

PunjabKesari

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। 

PunjabKesari
ਦੱਸ ਦੇਈਏ ਕਿ ਕ੍ਰਿਸਟਲ ਦੀ ਸੋਸ਼ਲ ਮੀਡੀਆ 'ਤੇ ਫੈਨ ਫਾਲੋਇੰਗ ਕਾਫੀ ਜ਼ਿਆਦਾ ਹੈ, ਜਿਸ ਕਾਰਨ ਉਸ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ।

PunjabKesari

ਕੁਝ ਹੀ ਘੰਟਿਆਂ 'ਚ ਉਸ ਦੀਆਂ ਤਸਵੀਰਾਂ ਨੂੰ ਹਜ਼ਾਰਾਂ-ਲੱਖਾਂ ਵਿਊਜ਼ ਤੇ ਲਾਈਕ ਮਿਲ ਜਾਂਦੇ ਹਨ।

PunjabKesari

ਇਹ ਪਹਿਲੀ ਵਾਰ ਨਹੀਂ ਜਦੋਂ ਕ੍ਰਿਸਟਲ ਇਸ ਅੰਦਾਜ਼ 'ਚ ਨਜ਼ਰ ਆਈ ਹੈ ਸਗੋਂ ਇਸ ਤੋਂ ਪਹਿਲਾਂ ਵੀ ਉਸ ਦਾ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਚੁੱਕਾ ਹੈ।

PunjabKesari
ਦੱਸਣਯੋਗ ਹੈ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਮਸ਼ਹੂਰ ਗਾਇਕ ਸੁੱਖੀ ਨਾਲ ਵੀ ਗੀਤ 'ਚ ਨਜ਼ਰ ਆ ਚੁੱਕੀ ਹੈ। ਦੋਵਾਂ ਦੀ ਕੈਮਿਸਟਰੀ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਗਿਆ।

PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News