ਫੈਨਜ਼ ਨੂੰ ਮਦਹੋਸ਼ ਕਰਦਾ ਹੈ ਕ੍ਰਿਸਟਲ ਦਾ 'ਹੌਟ ਲੁੱਕ'
3/7/2019 11:46:09 AM
ਮੁੰਬਈ (ਬਿਊਰੋ) — ਅਦਾਕਾਰਾ ਕ੍ਰਿਸਟਲ ਡਿਸੂਜ਼ਾ ਹਮੇਸ਼ਾ ਹੀ ਆਪਣੀ ਖੂਬਸੂਰਤ ਤਸਵੀਰਾਂ ਕਾਰਨ ਸੁਰਖੀਆਂ 'ਚ ਛਾਈ ਰਹਿੰਦੀ ਹੈ। ਇਕ ਵਾਰ ਫਿਰ ਕ੍ਰਿਸਟਲ ਆਪਣੀਆਂ ਤਸਵੀਰਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਆ ਗਈ ਹੈ। ਹਾਲ ਹੀ 'ਚ ਕ੍ਰਿਸਟਲ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀ ਇਕ ਤਸਵੀਰ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਕੁਝ ਹੋਰ ਤਸਵੀਰਾਂ ਵੀ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਉਨ੍ਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਦੱਸ ਦੇਈਏ ਕਿ ਕ੍ਰਿਸਟਲ ਦੀ ਸੋਸ਼ਲ ਮੀਡੀਆ 'ਤੇ ਫੈਨ ਫਾਲੋਇੰਗ ਕਾਫੀ ਜ਼ਿਆਦਾ ਹੈ, ਜਿਸ ਕਾਰਨ ਉਨ੍ਹਾਂ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ।
ਕੁਝ ਹੀ ਘੰਟਿਆਂ 'ਚ ਉਸ ਦੀਆਂ ਤਸਵੀਰਾਂ ਨੂੰ ਹਜ਼ਾਰਾਂ-ਲੱਖਾਂ ਵਿਊਜ਼ ਤੇ ਲਾਈਕ ਮਿਲ ਜਾਂਦੇ ਹਨ।
ਇਹ ਪਹਿਲੀ ਵਾਰ ਨਹੀਂ ਜਦੋਂ ਕ੍ਰਿਸਟਲ ਇਸ ਅੰਦਾਜ਼ 'ਚ ਨਜ਼ਰ ਆਈ ਹੈ ਸਗੋਂ ਇਸ ਤੋਂ ਪਹਿਲਾਂ ਵੀ ਉਸ ਦਾ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਚੁੱਕਾ ਹੈ।
ਦੱਸਣਯੋਗ ਹੈ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਮਸ਼ਹੂਰ ਗਾਇਕ ਸੁੱਖੀ ਨਾਲ ਵੀ ਗੀਤ 'ਚ ਨਜ਼ਰ ਆ ਚੁੱਕੀ ਹੈ। ਦੋਵਾਂ ਦੀ ਕੈਮਿਸਟਰੀ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਗਿਆ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ