Pics : ''GQ'' ਮੈਗਜ਼ੀਨ ਲਈ ਇਸ ਟੀ. ਵੀ. ਸਟਾਰ ਨੇ ਬਿਕਨੀ ''ਚ ਕਰਵਾਇਆ ਹੌਟ ਫੋਟੋਸ਼ੂਟ

7/18/2017 1:20:37 PM

ਮੁੰਬਈ— ਰਿਐਲਟੀ ਸਟਾਰ ਅਤੇ ਮਾਡਲ ਕਾਇਲੀ ਜੇਨਰ ਇਨ੍ਹੀਂ ਦਿਨੀਂ ਇਕ ਵਾਰ ਫਿਰ ਤੋਂ ਸੁਰਖੀਆਂ ਦਾ ਹਿੱਸਾ ਬਣੀ ਹੋਈ ਹੈ। ਹਾਲ ਹੀ 'ਚ ਇਸ ਅਮਰੀਕੀ ਟੀ ਵੀ ਸਟਾਰ ਕਾਇਲੀ ਜੇਨਰ ਨੇ 'GQ' ਮੈਗਜ਼ੀਨ ਲਈ ਫੋਟੋਸ਼ੂਟ ਕਰਵਾਇਆ ਹੈ।

PunjabKesari

ਇਸ ਫੋਟੋਸ਼ੂਟ ਦੀਆਂ ਤਸਵੀਰਾਂ 'ਚ ਕਾਇਲੀ ਦਾ ਬਿਕਨੀ ਲੁੱਕ ਬੇਹੱਦ ਬੋਲਡ ਲੱਗ ਰਿਹਾ ਹੈ। ਇਹ ਤਸਵੀਰਾਂ ਕਾਇਲੀ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। 

PunjabKesari
ਤੁਹਾਨੂੰ ਇਹ ਦੱਸ ਦੇਈਏ ਕਿ 19 ਸਾਲਾਂ ਦੀ ਕਾਇਲੀ ਹਮੇਸ਼ਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀ ਬੋਲਡ ਤਸਵੀਰਾਂ ਅਕਸਰ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਬੀਤੇ ਦਿਨੀਂ ਕਾਇਲੀ ਨੇ ਇੰਸਟਾਗ੍ਰਾਮ 'ਤੇ ਬੇਹੱਦ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਸਨ ਜਿਸ ਕਰਕੇ ਉਹ ਕਾਫੀ ਚਰਚਾ 'ਚ ਰਹੀ ਸੀ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News