ਕਾਇਲੀ ਦਾ ਹੌਟ ਤੇ ਬੋਲਡ ਫੋਟੋਸ਼ੂਟ ਵਧਾਉਂਦਾ ਫੈਨਜ਼ ਦੀਆਂ ਧੜਕਨਾਂ, ਨਹੀਂ ਯਕੀਨ ਦਾ ਦੇਖੋ ਤਸਵੀਰਾਂ

8/26/2018 2:53:38 PM

ਮੁੰਬਈ(ਬਿਊਰੋ)— ਰਿਐਲਿਟੀ ਟੀ. ਵੀ. ਸਟਾਰ ਕਾਇਲੀ ਜੇਨਰ ਅਕਸਰ ਆਪਣੀਆਂ ਹੌਟ ਤੇ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਕਾਇਲੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਹ ਕਾਫੀ ਹੌਟ ਲੱਗ ਰਹੀ ਹੈ।

PunjabKesari

ਦਰਸਅਲ, ਕਾਇਲੀ ਦੀਆਂ ਇਹ ਤਸਵੀਰਾਂ ਫੋਟੋਸ਼ੂਟ ਦੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ਕਾਇਲੀ ਨੇ ਵ੍ਹਾਈਟ ਕਲਰ ਦੀ ਡਰੈੱਸ ਪਾਈ ਹੈ, ਜਿਸ 'ਚ ਕਾਫੀ ਗਲੈਮਰਸ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 

PunjabKesari
ਦੱਸਣਯੋਗ ਹੈ ਕਿ ਕਾਇਲੀ ਨੇ ਫਰਵਰੀ 'ਚ ਇਕ ਬੇਟੀ ਨੂੰ ਜਨਮ ਦਿੱਤਾ ਸੀ। ਬੇਟੀ ਨੂੰ ਜਨਮ ਦੇਣ ਤੋਂ ਬਾਅਦ ਵੀ ਕਾਇਲੀ ਦੀ ਫਿਟਨੈੱਸ ਪਹਿਲਾਂ ਵਾਂਗ ਬਰਕਰਾਰ ਹੈ।

PunjabKesari

ਬੇਟੀ ਦੇ ਜਨਮ ਤੋਂ ਬਾਅਦ ਵੀ ਉਸ ਦੇ ਸਰੀਰ 'ਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਆਇਆ।

PunjabKesari

ਕਾਇਲੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਕਾਇਲੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 113 ਮਿਲੀਅਨ ਫਾਲੋਅਰਜ਼ ਹਨ।
 

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News