ਬੇਬੀ ਨੂੰ ਜਨਮ ਦੇਣ ਤੋਂ ਬਾਅਦ ਹੋਰ ਵੀ ਹੌਟ ਬਣੀ ਕਾਇਲੀ, ਗਵਾਹ ਨੇ ਇਹ ਤਸਵੀਰਾਂ

Thursday, August 30, 2018 12:49 PM
ਬੇਬੀ ਨੂੰ ਜਨਮ ਦੇਣ ਤੋਂ ਬਾਅਦ ਹੋਰ ਵੀ ਹੌਟ ਬਣੀ ਕਾਇਲੀ, ਗਵਾਹ ਨੇ ਇਹ ਤਸਵੀਰਾਂ

ਮੁੰਬਈ(ਬਿਊਰੋ)— ਰਿਐਲਿਟੀ ਟੀ. ਵੀ. ਸਟਾਰ ਕਾਇਲੀ ਜੇਨਰ ਅਕਸਰ ਆਪਣੀਆਂ ਹੌਟ ਤੇ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਕਾਇਲੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਹ ਕਾਫੀ ਹੌਟ ਲੱਗ ਰਹੀ ਹੈ।

ਦਰਸਅਲ, ਕਾਇਲੀ ਦੀਆਂ ਇਹ ਤਸਵੀਰਾਂ ਫੋਟੋਸ਼ੂਟ ਦੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ ਕਾਇਲੀ ਨੇ ਬਲੈਕ  ਕਲਰ ਦੀ ਡਰੈੱਸ ਪਾਈ ਹੈ, ਜਿਸ 'ਚ ਕਾਫੀ ਗਲੈਮਰਸ ਨਜ਼ਰ ਆ ਰਹੀ ਹੈ।

ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਉਸ ਨੇ ਕਈ ਕਲਰਫੁੱਲ ਡਰੈੱਸ 'ਚ ਵੀ ਤਸਵੀਰਾਂ ਸ਼ੇਅਰ ਕੀਤੀਆਂ ਹਨ।  


ਦੱਸਣਯੋਗ ਹੈ ਕਿ ਕਾਇਲੀ ਨੇ ਫਰਵਰੀ 'ਚ ਇਕ ਬੇਟੀ ਨੂੰ ਜਨਮ ਦਿੱਤਾ ਸੀ।

ਬੇਟੀ ਨੂੰ ਜਨਮ ਦੇਣ ਤੋਂ ਬਾਅਦ ਵੀ ਕਾਇਲੀ ਦੀ ਫਿਟਨੈੱਸ ਪਹਿਲਾਂ ਵਾਂਗ ਬਰਕਰਾਰ ਹੈ।

ਬੇਟੀ ਦੇ ਜਨਮ ਤੋਂ ਬਾਅਦ ਵੀ ਉਸ ਦੇ ਸਰੀਰ 'ਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਆਇਆ।

ਕਾਇਲੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਕਾਇਲੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 113 ਮਿਲੀਅਨ ਫਾਲੋਅਰਜ਼ ਹਨ।


Edited By

Sunita

Sunita is news editor at Jagbani

Read More