ਯੂਟਿਊਬ ਸਟਾਰ ਲੇਸੀ ਨੇ ਬੋਲਡ ਤਸਵੀਰਾਂ ਨਾਲ ਮਦਹੋਸ਼ ਕੀਤੇ ਪ੍ਰਸ਼ੰਸਕ, ਛਾਈ ਸੁਰਖੀਆਂ 'ਚ
7/14/2018 4:28:29 PM
ਲਾਸ ਏਂਜਲਸ (ਬਿਊਰੋ)— ਹਾਲੀਵੁੱਡ ਗਾਇਕਾ ਲੇਸੀ ਕੇ ਸੋਮਰਸ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨਾਲ ਉਹ ਸੁਰਖੀਆਂ 'ਚ ਆ ਗਈ ਹੈ।
ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਤੁਸੀਂ ਉਨ੍ਹਾਂ ਦੀ ਬੋਲਡਨੈੱਸ ਦਾ ਅੰਦਾਜ਼ਾ ਲਗਾ ਸਕਦੇ ਹੋ। ਇਨ੍ਹਾਂ ਸਿਜ਼ਲਿੰਗ ਤਸਵੀਰਾਂ ਨੂੰ ਦੇਖ ਕੇ ਲੇਸੀ ਦੇ ਪ੍ਰਸ਼ੰਸਕ ਮਦਹੋਸ਼ ਹੋ ਰਹੇ ਹਨ।
ਉਹ ਪੇਸ਼ੇ ਤੋਂ ਇਕ ਸਿੰਗਰ, ਅਦਾਕਾਰਾ ਅਤੇ ਮਾਡਲ ਹੈ ਅਤੇ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 15 ਸਾਲ ਦੀ ਉਮਰ ਤੋਂ ਕਰ ਦਿੱਤੀ ਸੀ।
ਯੂਟਿਊਬ ਸਟਾਰ ਲੇਸੀ ਪਲੇਅਬੁਆਏ ਅਤੇ ਗਲੈਮਰਾਕ ਮੈਗਜ਼ੀਨ ਲਈ ਵੀ ਫੋਟੋਸ਼ੂਟ ਕਰਵਾ ਚੁੱਕੀ ਹੈ।
ਕੁਝ ਸਮਾਂ ਪਹਿਲਾਂ ਲੇਸੀ ਨੇ ਇਕ ਇੰਟਰਵਿਊ 'ਚ ਕਿਹਾ ਸੀ ਕਿ ਉਨ੍ਹਾਂ ਕੋਲ ਜਦੋਂ ਵੀ ਖਾਲੀ ਸਮਾਂ ਹੁੰਦਾ ਹੈ ਤਾਂ ਉਹ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣਾ ਪਸੰਦ ਕਰਦੀ ਹੈ।
ਲੇਸੀ ਸੋਸ਼ਲ ਮੀਡੀਆ 'ਤੇ ਆਪਣੇ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਅਕਸਰ ਸ਼ੇਅਰ ਕਰਦੀ ਰਹਿੰਦੀ ਹੈ। ਇਸੇ ਕਾਰਨ ਉਨ੍ਹਾਂ ਦੇ ਇੰਸਟਾਗਰਾਮ 'ਤੇ 80 ਲੱਖ ਤੋਂ ਵਧ ਫਾਲੋਅਰਜ਼ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ