Pics : ਬੀਚ ਕੰਢੇ ਸਵਿਮ ਸੂਟ 'ਚ ਹੌਟ ਪੋਜ਼ ਦਿੰਦੀ ਨਜ਼ਰ ਆਈ ਲੌਰੀਨ

4/20/2018 6:46:33 PM

ਲੰਡਨ (ਬਿਊਰੋ)— ਮਾਡਲ ਅਤੇ ਟੀ. ਵੀ. ਅਦਾਕਾਰਾ ਕਲੋ ਗੁਡਮੈਨ ਦੀ ਭੈਣ ਲੌਰੀਨ ਗੁਡਮੈਨ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਲੌਰੀਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦਰਸਅਲ, ਲੌਰੀਨ ਇਨ੍ਹੀਂ ਦਿਨੀਂ ਸਪੇਨ 'ਚ ਵੈਕੇਸ਼ਨ 'ਤੇ ਪਹੁੰਚੀ ਹੈ। ਲੌਰੀਨ ਦੀਆਂ ਇਹ ਤਸਵੀਰਾਂ ਬੀਚ 'ਤੇ ਕਲਿਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਲੌਰੀਨ ਸਵਿਮ ਸੂਟ ਪਹਿਨ ਬੇਹੱਦ ਹੌਟ ਦਿਖਾਈ ਦੇ ਰਹੀ ਹੈ। ਇਸ ਦੌਰਾਨ ਲੌਰੀਨ ਸਵਿਮ ਸੂਟ ਪਹਿਨੀ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari
ਲੌਰੀਨ ਸੋਸ਼ਲ ਮੀਡੀਆ 'ਤੇ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਲੌਰੀਨ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 45,400 ਫਾਲੋਅਰਜ਼ ਹਨ।

PunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News