Pics : ਬੀਚ 'ਤੇ ਵੈਕੇਸ਼ਨ ਦਾ ਆਨੰਦ ਮਾਣਦੀ ਨਜ਼ਰ ਆਈ ਬ੍ਰਿਟਿਸ਼ ਅਦਾਕਾਰਾ

7/6/2018 4:18:33 PM

ਵਾਸ਼ਿੰਗਟਨ (ਬਿਊਰੋ)— ਬ੍ਰਿਟਿਸ਼ ਅਦਾਕਾਰਾ ਲੂਸੀ ਫਾਲਨ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਲੂਸੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦਰਸਅਲ, ਲੂਸੀ ਇਨ੍ਹੀਂ ਦਿਨੀਂ ਗ੍ਰੀਕ ਦੇ ਆਇਲੈਂਡ ਮਿਕਨੋਸ 'ਚ ਵੈਕੇਸ਼ਨ ਇੰਜੁਆਏ ਕਰਨ ਪਹੁੰਚੀ ਹੈ। ਉਸ ਦੀਆਂ ਇਹ ਤਸਵੀਰਾਂ ਬੀਚ 'ਤੇ ਕਲਿਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਲੂਸੀ ਬਿਕਨੀ 'ਚ ਕਾਫੀ ਹੌਟ ਲੱਗ ਰਹੀ ਹੈ।

PunjabKesari
ਲੂਸੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਲੂਸੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 356,000 ਫਾਲੋਅਰਜ਼ ਹਨ।

PunjabKesari

ਦੱਸਣਯੋਗ ਹੈ ਕਿ ਬ੍ਰਿਟਿਸ਼ ਦੇ ਮਸ਼ਹੂਰ ਟੀ. ਵੀ. ਸ਼ੋਅ 'ਕੋਰੋਨੇਸ਼ਨ ਸਟ੍ਰੀਟ' (2015) 'ਚ ਲੂਸੀ 'ਬੀਥੇਨੀ ਪਲੈਟ' ਦਾ ਕਿਰਦਾਰ ਨਿਭਾਅ ਚੁੱਕੀ ਹੈ। ਇਸ ਸ਼ੋਅ 'ਚ ਲੂਸੀ ਦੇ ਕਿਰਦਾਰ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News