Pics : ਸ਼ਾਨਦਾਰ ਤਰੀਕੇ ਨਾਲ ਲਾਂਚ ਕੀਤਾ ਗਿਆ 'ਮਣੀਕਰਣਿਕਾ' ਦਾ ਸੰਗੀਤ

1/10/2019 2:51:22 PM

ਮੁੰਬਈ (ਬਿਊਰੋ) — ਬੁੱਧਵਾਰ ਨੂੰ ਮੁੰਬਈ ਦੇ ਇਕ ਪੰਜ ਸਿਤਾਰਾ ਹੋਟਲ 'ਚ ਇਸ ਸਾਲ ਦੀ ਪਹਿਲੀ ਸਭ ਤੋਂ ਵੱਡੀ ਫਿਲਮ 'ਮਣੀਕਰਣਿਕਾ : ਦਿ ਕਵੀਨ ਆਫ ਝਾਂਸੀ' ਦਾ ਇਕ ਗੀਤ ਲਾਂਚ ਕੀਤਾ ਗਿਆ। ਇਸ ਦੌਰਾਨ ਕੰਗਨਾ ਰਣੌਤ, ਪ੍ਰਸੂਨ ਜੋਸ਼ੀ, ਸ਼ੰਕਰ ਅਹਿਸਾਨ ਲੌਨ ਵਰਗੇ ਸਿਤਾਰੇ ਨਜ਼ਰ ਆਏ।

PunjabKesari

ਖਾਸ ਗੱਲ ਇਹ ਰਹੀ ਕਿ ਗੀਤ ਦੀ ਲੌਚ ਕਾਫੀ ਵਧੀਆ ਤਰੀਕੇ ਨਾਲ ਕੀਤੀ ਗਈ, ਜਿਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

PunjabKesari

ਇਸ ਤੋਂ ਪਹਿਲਾਂ ਫਿਲਮ ਦੇ ਟਰੇਲਰ ਲਾਂਚ ਕੀਤਾ ਗਿਆ ਸੀ।

PunjabKesari

ਇਸ ਫਿਲਮ 'ਚ ਕੰਗਨਾ ਰਣੌਤ ਰਾਣੀ ਲਕਸ਼ਮੀ ਬਾਈ ਦੇ ਕਿਰਦਾਰ 'ਚ ਨਜ਼ਰ ਆਵੇਗੀ। 

PunjabKesari
ਦੱਸ ਦਈਏ ਕਿ ਇਸ ਫਿਲਮ ਨਾਲ ਟੀ. ਵੀ. ਅਦਾਕਾਰਾ ਅੰਕਿਤਾ ਲੋਖੰਡੇ ਵੀ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਕਰ ਰਹੀ ਹੈ।

PunjabKesari

ਇਸ 'ਚ ਰਾਣੀ ਲਕਸ਼ਮੀ ਬਾਈ ਦੇ ਸ਼ੁਰੂਆਤੀ ਦਿਨਾਂ ਤੋਂ ਲੈ ਕੇ ਅੰਗਰੇਜ਼ਾਂ ਨਾਲ ਲੜਾਈ ਤੱਕ ਦੀ ਕਹਾਣੀ ਨੂੰ ਦਿਖਾਇਆ ਗਿਆ ਹੈ।

PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News