ਖੂਬਸੂਰਤੀ ਦੇ ਮਾਮਲੇ ''ਚ ਹਿਨਾ ਦੀ ਰਾਹ ''ਤੇ ਨਿਕਲੀ ਮੋਨਾਲੀਸਾ, ਨਹੀਂ ਯਕੀਨ ਤਾਂ ਦੇਖੋ ਤਸਵੀਰਾਂ

Thursday, October 11, 2018 11:54 AM

ਮੁੰਬਈ (ਬਿਊਰੋ)— ਭੋਜਪੁਰੀ ਤੇ ਟੀ. ਵੀ. ਦੀਆਂ ਸਭ ਤੋਂ ਪ੍ਰਸਿੱਧ ਅਭਿਨੇਤੀਆਂ 'ਚੋਂ ਇਕ ਮੋਨਾਲੀਸਾ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਬੇਹੱਦ ਹੌਟ ਤੇ ਖੂਬਸੂਰਤ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਮੋਨਾਲੀਸਾ ਨੇ ਪੰਜਾਬੀ ਸੂਟ ਪਾਇਆ ਹੈ ਅਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ ਉਸ ਨੇ ਬਲਿਊ ਰੰਗ ਦਾ ਸੂਟ ਪਾਇਆ ਹੈ। ਇਸ ਤੋਂ ਇਲਾਵਾ ਉਸ ਨੇ ਕੁਝ ਤਸਵੀਰਾਂ 'ਚ ਵਸਟਰਨ ਡਰੈੱਸ ਪਾਈ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

PunjabKesari

ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਮੋਨਾਲੀਸਾ ਆਪਣੀਆਂ ਤਸਵੀਰਾਂ ਨਾਲ ਹਿਨਾ ਖਾਨ ਨੂੰ ਕੜੀ ਟਕਰ ਦਿੰਦੀ ਨਜ਼ਰ ਆ ਰਹੀ ਹੈ। 

PunjabKesari
ਦੱਸ ਦੇਈਏ ਕਿ ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

PunjabKesari

ਵਰਕ ਫਰੰਟ ਤੋਂ ਲੈ ਕੇ ਨਿੱਜੀ ਜ਼ਿੰਦਗੀ ਤਕ ਉਹ ਇੰਸਟਾਗ੍ਰਾਮ ਦੇ ਸਹਾਰੇ ਫੈਨਜ਼ ਨਾਲ ਆਪਣੇ ਸਾਰੇ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ।


PunjabKesari

PunjabKesari

PunjabKesari

PunjabKesari


Edited By

Sunita

Sunita is news editor at Jagbani

Read More