ਸਾੜ੍ਹੀ ਤੋਂ ਬਾਅਦ ਰੈੱਡ ਡਰੈੱਸ ''ਚ ਮੋਨਾਲੀਸਾ ਦਾ ਕਾਤਿਲਾਨਾ ਅੰਦਾਜ਼

7/17/2018 12:19:56 PM

ਮੁੰਬਈ (ਬਿਊਰੋ)— 'ਬਿੱਗ ਬੌਸ 10' ਦੀ ਮੁਕਾਬਲੇਬਾਜ਼ ਤੇ ਭੋਜਪੁਰੀ ਸਟਾਰ ਮੋਨਾਲੀਸਾ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਸਟਾਈਲਿਸ਼ ਨਜ਼ਰ ਆ ਰਹੀ ਹੈ।
PunjabKesari
ਇਸ ਦੌਰਾਨ ਉਸ ਨੇ ਰੈੱਡ ਕਲਰ ਦੀ ਡਰੈੱਸ ਪਾਈ ਹੈ, ਜਿਸ 'ਚ ਉਹ ਬੇਹੱਦ ਸ਼ਾਨਦਾਰ ਲੱਗ ਰਹੀ ਹੈ। ਇਸ ਤੋਂ ਪਹਿਲਾਂ ਵੀ ਮੋਨਾਲੀਸਾ ਕਈ ਵਾਰ ਆਪਣੀਆਂ ਹੌਟ ਤੇ ਬੋਲਡ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ।
PunjabKesari
ਕੁਝ ਦਿਨ ਪਹਿਲਾਂ ਹੀ ਉਸ ਨੇ ਸਾੜ੍ਹੀ 'ਚ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਨ੍ਹਾਂ 'ਚ ਉਹ ਬੇਹੱਦ ਬੋਲਡ ਲੱਗ ਰਹੀ ਸੀ। ਉਸ ਦੇ ਇਸ ਲੁੱਕ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ।
PunjabKesari
ਦੱਸਣਯੋਗ ਹੈ ਕਿ ਮੋਨਾਲੀਸਾ ਇਨ੍ਹੀਂ ਦਿਨੀਂ ਬੰਗਾਲੀ ਵੈੱਬ ਸੀਰੀਜ਼ 'ਚ 'ਡੁਪੁਰ ਠਾਕੁਰਪੋ' 'ਚ ਝੂਮਾ ਭਾਬੀ ਦਾ ਕਿਰਦਾਰ ਨਿਭਾਅ ਰਹੀ ਹੈ। ਫਿਲਹਾਲ ਸੀਰੀਜ਼ ਦੀ ਸ਼ੂਟਿੰਗ ਖਤਮ ਹੋ ਚੁੱਕੀ ਹੈ।
PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News