ਤਾਜ਼ਾ-ਤਰੀਨ ਤਸਵੀਰਾਂ ਨਾਲ ਮੌਨੀ ਰਾਏ ਮੁੜ ਸੁਰਖੀਆਂ 'ਚ

Friday, January 4, 2019 3:15 PM

ਮੁੰਬਈ (ਬਿਊਰੋ) : 'ਨਾਗਿਨ' ਫੇਮ ਟੀ. ਵੀ. ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਮੌਨੀ ਰਾਏ ਨੇ ਬਾਲੀਵੁੱਡ ਦੇ ਐਕਸ਼ਨ ਖਿਲਾੜੀ ਅਕਸ਼ੈ ਕੁਮਾਰ ਦੀ ਫਿਲਮ 'ਗੋਲਡ' ਨਾਲ ਬਾਲੀਵੁੱਡ ਡੈਬਿਊ ਕੀਤਾ ਹੈ। ਹਾਲ ਹੀ 'ਚ ਮੌਨੀ ਰਾਏ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਲੈ ਕੇ ਹਰ ਪਾਸੇ ਉਹ ਛਾਈ ਹੋਈ ਹੈ।
PunjabKesari
ਉਨ੍ਹਾਂ ਦੀਆਂ ਇਹ ਤਸੀਵਰਾਂ ਦੁਬਈ ਦੀਆਂ ਹਨ। ਇਨੀਂ ਦਿਨੀਂ ਮੌਨੀ ਆਪਣੇ ਦੋਸਤਾਂ ਨਾਲ ਦੁਬਈ 'ਚ ਛੁੱਟੀਆਂ ਇੰਜੁਆਏ ਕਰ ਰਹੀ ਹੈ।
PunjabKesari
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਦਾ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
PunjabKesari
ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ।
PunjabKesari
ਜੇਕਰ ਮੌਨੀ ਦੇ ਵਰਕਫਰੰਟ ਦੀਆਂ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਬਾਲੀਵੁੱਡ ਐਕਟਰ ਰਣਵੀਰ ਕਪੂਰ, ਆਲੀਆ ਭੱਟ ਅਤੇ ਅਮਿਤਾਭ ਬੱਚਣ ਨਾਲ 'ਬ੍ਰਹਮਾਸਤਰ' 'ਚ ਨਜ਼ਰ ਆਵੇਗੀ।
PunjabKesari
ਇਸ ਫਿਲਮ 'ਚ ਉਨ੍ਹਾਂ ਦਾ ਰੋਲ ਨੈਗੇਟਿਵ ਹੋਣ ਵਾਲਾ ਹੈ।
PunjabKesari

PunjabKesari

PunjabKesari

PunjabKesari


About The Author

manju bala

manju bala is content editor at Punjab Kesari