ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਹੈ ਮੌਨੀ ਰਾਏ ਦਾ ਖੂਬਸੂਰਤ ਲੁੱਕ

1/13/2019 3:28:57 PM

ਮੁੰਬਈ(ਬਿਊਰੋ) : ਟੈਲੀਵਿਜ਼ਨ ਤੋਂ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਮੌਨੀ ਰਾਏ ਹਮੇਸ਼ਾ ਕਿਸੇ ਨਾ ਕਿਸੇ ਵਜ੍ਹਾ ਨਾਲ ਸੁਰਖੀਆਂ 'ਚ ਰਹਿੰਦੀ ਹੈ। ਉਹ ਨਾ ਸਿਰਫ ਆਪਣੀਆਂ ਫਿਲਮਾਂ ਸਗੋਂ ਸੋਸ਼ਲ ਮੀਡੀਆ 'ਤੇ ਆਪਣੀ ਤਸਵੀਰਾਂ ਲਈ ਵੀ ਕਾਫੀ ਚਰਚਾ 'ਚ ਰਹਿੰਦੀ ਹੈ।
PunjabKesari
ਬਾਲੀਵੁੱਡ 'ਚ ਨਵੀਂ ਸਨਸਨੀ ਮੰਨੀ ਜਾਣ ਵਾਲੀ ਮੌਨੀ ਰਾਏ ਨੇ ਹਾਲ ਹੀ 'ਚ ਆਪਣੀਆਂ ਕੁਝ ਅਜਿਹੀਆਂ ਹੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
PunjabKesari
ਪਿਛਲੇ ਸਾਲ ਬਾਲੀਵੁੱਡ 'ਚ ਅਕਸ਼ੈ ਕੁਮਾਰ ਦੇ ਓਪੋਜਿਟ ਫਿਲਮ 'ਗੋਲਡ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਮੌਨੀ ਰਾਏ ਨੇ ਹਾਲ ਹੀ 'ਚ ਆਪਣੀਆਂ ਕੁਝ ਤਸਵੀਰਾਂ ਬਲੈਕ ਗਾਊਨ 'ਚ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ।
PunjabKesari
ਮੌਨੀ ਦੀਆਂ ਇਹ ਤਸਵੀਰਾਂ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।
PunjabKesari
ਮੌਨੀ ਰਾਏ ਦੇ ਇੰਸਟਾ 'ਤੇ 67 ਲੱਖ ਤੋਂ ਜ਼ਿਆਦਾ ਫਾਲੋਅਰਸ ਹਨ। 
PunjabKesari
ਦੱਸਣਯੋਗ ਹੈ ਕਿ ਮੌਨੀ ਰਾਏ ਇਨ੍ਹੀਂ ਦਿਨੀਂ 'ਬ੍ਰਹਮਾਸਤਰ', 'ਮੇਡ ਇਨ ਚਾਇਨਾ' ਤੇ 'ਮੁਗਲ' ਵਰਗੀਆਂ ਵੱਡੀਆਂ ਫਿਲਮਾਂ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। 


 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News