ਮੌਨੀ ਰਾਏ ਨੇ ਕਾਤਿਲਾਨਾ ਅੰਦਾਜ਼ ''ਚ ਦਿੱਤੇ ਪੋਜ਼

1/24/2019 3:15:13 PM

ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਕੁਈਨ ਅਤੇ ਅਕਸ਼ੈ ਕੁਮਾਰ ਦੀ 'ਗੋਲਡ' ਦੀ ਅਦਾਕਾਰਾ ਮੌਨੀ ਰਾਏ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਮੌਨੀ ਨੇ ਆਪਣੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

PunjabKesari
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਕਾਫੀ ਹੌਟ ਲੁੱਕ 'ਚ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

PunjabKesari
ਮੌਨੀ ਦਾ ਇਹ ਲੁੱਕ ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਹੈ। ਮੌਨੀ ਦੀਆਂ ਇਨ੍ਹਾਂ ਤਸਵੀਰਾਂ ਤੋਂ ਫੈਨਜ਼ ਲਈ ਨਜ਼ਰਾਂ ਹਟਾਉਣੀਆਂ ਔਖੀਆਂ ਹੋ ਰਹੀਆਂ ਹਨ।

PunjabKesari
ਤਸਵੀਰਾਂ 'ਚ ਮੌਨੀ ਰਾਏ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। 

PunjabKesari
ਉਸ ਦਾ ਇਹ ਕਾਤਿਲਾਨਾ ਅੰਦਾਜ਼ ਫੈਨਜ਼ ਵਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News