ਮੌਨੀ ਰਾਏ ਨੇ ਕਾਤਿਲਾਨਾ ਅੰਦਾਜ਼ ''ਚ ਦਿੱਤੇ ਪੋਜ਼

11/17/2018 2:24:08 PM

ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਕੁਈਨ ਅਤੇ ਅਕਸ਼ੈ ਕੁਮਾਰ ਦੀ 'ਗੋਲਡ' ਦੀ ਅਦਾਕਾਰਾ ਮੌਨੀ ਰਾਏ ਇਨ੍ਹੀਂ ਦਿਨੀਂ ਆਪਣੇ ਫੋਟੋਸ਼ੂਟ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਮੌਨੀ ਰਾਏ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਕਾਫੀ ਹੌਟ ਲੁੱਕ 'ਚ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

PunjabKesari

ਇਸ ਤੋਂ ਇਲਾਵਾ ਮੌਨੀ ਰਾਏ ਨੇ ਕੁਝ ਤਸਵੀਰਾਂ ਟ੍ਰਡੀਸ਼ਨਲ ਡਰੈੱਸ 'ਚ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਲੁੱਕ ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਹੈ।

PunjabKesari

ਮੌਨੀ ਦੀਆਂ ਇਨ੍ਹਾਂ ਤਸਵੀਰਾਂ ਤੋਂ ਫੈਨਜ਼ ਲਈ ਨਜ਼ਰਾਂ ਹਟਾਉਣੀਆਂ ਔਖੀਆਂ ਹੋ ਰਹੀਆਂ ਹਨ।

PunjabKesari

ਫੋਟੋਸ਼ੂਟ 'ਚ ਮੌਨੀ ਰਾਏ ਨੇ ਬੇਹੱਦ ਸਟਨਿੰਗ ਲੁੱਕ 'ਚ ਪੋਜ਼ ਦਿੱਤੇ ਹਨ।

PunjabKesari

ਉਸ ਦਾ ਇਹ ਕਾਤਿਲਾਨਾ ਅੰਦਾਜ਼ ਫੈਨਜ਼ ਵਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News