Pics : ਬਾਲੀਵੁੱਡ ਅਦਾਕਾਰਾ ਨੇ ਇੰਸਟਾ ''ਤੇ ਹੌਟ ਤਸਵੀਰਾਂ ਸ਼ੇਅਰ ਕਰ ਮਚਾਈ ਸਨਸਨੀ

7/22/2017 1:03:38 PM

ਮੁੰਬਈ— ਬਾਲੀਵੁੱਡ ਅਭਿਨੇਤਰੀ ਨਥਾਲੀਆ ਕੌਰ ਆਪਣੀ ਹੌਟਨੈੱਸ ਅਦਾਵਾਂ ਨਾਲ ਜਾਣੀ ਜਾਂਦੀ ਹੈ। ਹਾਲ ਹੀ 'ਚ ਨਥਾਲੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨਵਾਂ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।

PunjabKesari

ਅਜਿਹਾ ਅੰਦਾਜ਼ ਨਥਾਲੀਆ ਦਾ ਤੁਸੀਂ ਪਹਿਲਾ ਨਹੀਂ ਦੇਖਿਆ ਹੋਵੇਗਾ। ਇਨ੍ਹਾਂ ਤਸਵੀਰਾਂ 'ਚ ਨਥਾਲੀਆ ਨੇ ਹੌਟ ਬਿਕਨੀ ਪਾਈ ਹੋਈ ਹੈ। 

PunjabKesari
ਦੱਸਣਯੋਗ ਹੈ ਕਿ ਨਥਾਲੀਆ ਕੌਰ ਦੇ ਇੰਸਟਾਗ੍ਰਾਮ 'ਤੇ ਜੇਕਰ ਝਾਤੀ ਮਾਰੀਏ ਤਾਂ ਉਸ ਦਾ ਇੰਸਟਾਗ੍ਰਾਮ ਅਕਾਊਂਟ ਹੌਟ ਤੇ ਬੋਲਡ ਤਸਵੀਰਾਂ ਨਾਲ ਭਰਿਆ ਹੋਇਆ ਹੈ।

PunjabKesari

ਇਸ ਤੋਂ ਪਹਿਲਾ ਵੀ ਉਹ ਹੌਟ ਤਸਵੀਰਾਂ ਨਾਲ ਕਾਫੀ ਸੁਰਖੀਆਂ ਬਟੌਰ ਚੁੱਕੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News