ਮੁੜ ਚਰਚਾ ''ਚ ਆਇਆ ਨਿਆ ਸ਼ਰਮਾ ਦਾ ਹੌਟ ਲੁੱਕ

1/2/2019 1:08:50 PM

ਮੁੰਬਈ (ਬਿਊਰੋ)— ਹਾਲ ਹੀ 'ਚ ਨਿਆ ਸ਼ਰਮਾ ਨੂੰ ਕਲਰਸ ਦੇ ਟੀ. ਵੀ. ਸ਼ੋਅ 'ਇਸ਼ਕ ਮੇਂ ਮਰ ਜਾਂਵਾ' 'ਚ ਦੇਖਿਆ ਗਿਆ ਸੀ। ਟੀ. ਵੀ. ਦੀ ਪ੍ਰਸਿੱਧ ਅਦਾਕਾਰਾ ਨਿਆ ਸ਼ਰਮਾ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ।PunjabKesari
ਇਨ੍ਹਾਂ ਤਸਵੀਰਾਂ 'ਚ ਉਸ ਦਾ ਕਾਫੀ ਖੂਬਸੂਰਤ ਤੇ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਿਆ ਆਪਣੇ ਬੋਲਡ ਤੇ ਗਲੈਮਰਸ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ।PunjabKesari
ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨੀਂ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।PunjabKesari
ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫੀ ਜ਼ਿਆਦਾ ਹੈ। ਉਸ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਨਾਲ ਕੀਤੀ ਸੀ।PunjabKesari
ਉਹ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆ ਚੁੱਕੀ ਹੈ।
PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News