ਮੌਰੀਸ਼ਸ ''ਚ ਛੁੱਟੀਆਂ ਮਨਾ ਰਹੀ ਹੈ ਨਿਆ ਸ਼ਰਮਾ, ਰੈੱਡ ਬਿਕਨੀ ''ਚ ਹੌਟ ਲੁੱਕ ਵਾਇਰਲ

11/3/2018 3:40:34 PM

ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਹੌਟ ਅਦਾਕਾਰਾ ਨਿਆ ਸ਼ਰਮਾ ਨੂੰ ਕਲਰਸ ਦੇ ਟੀ. ਵੀ. ਸ਼ੋਅ 'ਇਸ਼ਕ ਮੇਂ ਮਰ ਜਾਂਵਾ' 'ਚ ਦੇਖਿਆ ਜਾ ਰਿਹਾ ਹੈ। ਟੀ. ਵੀ. ਦੀ ਪ੍ਰਸਿੱਧ ਅਦਾਕਾਰਾ ਨਿਆ ਸ਼ਰਮਾ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ।

PunjabKesari

ਦੱਸ ਦੇਈਏ ਕਿ ਨਿਆ ਅੱਜਕਲ ਮੌਰੀਸ਼ਸ 'ਚ ਫੁਰਸਤ ਦੇ ਪਲ ਬਿਤਾ ਰਹੀ ਹੈ।

PunjabKesari

ਆਪਣੇ ਬਿਜ਼ੀ ਸ਼ੈਡਿਊਲ 'ਚੋਂ ਸਮਾਂ ਕੱਝ ਉਹ ਵਿਦੇਸ਼ 'ਚ ਛੁੱਟੀਆਂ ਮਨਾ ਰਹੀ ਹੈ, ਜਿਸ ਦੀਆਂ ਕੁਝ ਤਸਵੀਰਾਂ ਨਿਆ ਨੇ ਆਪਣੇ ਸੋਸ਼ਲ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਉਸ ਦਾ ਖੂਬਸੂਰਤ ਤੇ ਸਟਾਈਲਿਸ਼ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

PunjabKesari

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਿਆ ਆਪਣੇ ਬੋਲਡ ਤੇ ਗਲੈਮਰਸ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ।

PunjabKesari

ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨੀਂ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫੀ ਜ਼ਿਆਦਾ ਹੈ।

PunjabKesari

ਉਸ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਨਾਲ ਕੀਤੀ ਸੀ।

PunjabKesari

ਉਹ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆ ਚੁੱਕੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News