ਨਹੀਂ ਰੁੱਕ ਰਿਹਾ ਨਿਆ ਸ਼ਰਮਾ ਦੀ ਹੌਟ ਲੁੱਕ ਦਾ ਕਹਿਰ, ਤਸਵੀਰਾਂ ਵਾਇਰਲ

7/21/2019 1:29:55 PM

ਮੁੰਬਈ(ਬਿਊਰੋ)— ਅਦਾਕਾਰਾ ਨਿਆ ਸ਼ਰਮਾ ਨੂੰ ਕਲਰਸ ਦੇ ਟੀ. ਵੀ. ਸ਼ੋਅ 'ਇਸ਼ਕ ਮੇਂ ਮਰ ਜਾਂਵਾ' 'ਚ ਦੇਖਿਆ ਜਾ ਚੁੱਕਿਆ ਹੈ। ਟੀ. ਵੀ. ਦੀ ਪ੍ਰਸਿੱਧ ਅਦਾਕਾਰਾ ਨਿਆ ਸ਼ਰਮਾ ਇਨੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ।
PunjabKesari
ਤਸਵੀਰਾਂ 'ਚ ਉਸ ਦਾ ਕਾਫੀ ਖੂਬਸੂਰਤ ਤੇ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ।ਨਿਆ ਆਪਣੇ ਬੋਲਡ ਤੇ ਗਲੈਮਰਸ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ।
PunjabKesari
ਨਿਆ ਅਕਸਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
PunjabKesari
ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫੀ ਜ਼ਿਆਦਾ ਹੈ।
PunjabKesari
ਦੱਸ ਦੇਈਏ ਕਿ ਉਹ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆ ਚੁੱਕੀ ਹੈ।
PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News