Pics : ਸਮੁੰਦਰ ਕੰਢੇ ਸਵਿਮ ਸੂਟ ''ਚ ਹੌਟ ਪੋਜ਼ ਦਿੰਦੀ ਨਜ਼ਰ ਆਈ ਹਾਲੀਵੁੱਡ ਅਦਾਕਾਰਾ

8/22/2018 7:22:20 PM

ਮੁੰਬਈ (ਬਿਊਰੋ)— ਹਾਲੀਵੁੱਡ ਅਦਾਕਾਰਾ ਨਿਕੋਲ ਵਿਲੀਅਮਸ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਨਿਕੋਲ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ, ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਇਨ੍ਹਾਂ ਤਸਵੀਰਾਂ 'ਚ ਨਿਕੋਲ ਬੀਚ ਕੰਢੇ ਸਵਿਮ ਸੂਟ 'ਚ ਬੇਹੱਦ ਹੌਟ ਲੱਗ ਰਹੀ ਹੈ। ਨਿਕੋਲ ਦੀਆਂ ਇਹ ਤਸਵੀਰਾਂ ਮਰੀਨਾ ਬੀਚ 'ਤੇ ਕਲਿੱਕ ਕੀਤੀਆਂ ਗਈਆਂ ਹਨ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਨਿਕੋਲ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿ ਚੁੱਕੀ ਹੈ।

PunjabKesari
ਨਿਕੋਲ ਵਿਲੀਅਮਸ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਨਿਕੋਲ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 1.3 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News