ਡੈਨਿਸ਼ ਮਾਡਲ ਨੀਨਾ ਨੇ ਇੰਸਟਾਗ੍ਰਾਮ ''ਤੇ ਸ਼ੇਅਰ ਕੀਤੀਆਂ ਹੌਟ ਤਸਵੀਰਾਂ

8/4/2018 5:13:35 PM

ਮੁੰਬਈ (ਬਿਊਰੋ)— ਡੈਨਿਸ਼ ਮਾਡਲ ਨੀਨਾ ਅਜਦਲ ਅਕਸਰ ਆਪਣੇ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਨੀਨਾ ਅਜਦਲ ਨੇ ਇਕ ਵਾਰ ਫਿਰ ਆਪਣੇ ਅਧਿਕਾਰਕ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਇਨ੍ਹਾਂ ਤਸਵੀਰਾਂ 'ਚ ਨੀਨਾ ਬੀਚ ਕੰਢੇ ਬਿਕਨੀ 'ਚ ਬੇਹੱਦ ਹੌਟ ਲੱਗ ਰਹੀ ਹੈ। ਉੱਥੇ ਹੀ ਨੀਨਾ ਕਈ ਤਸਵੀਰਾਂ 'ਚ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਨੀਨਾ ਆਪਣੀ ਹੌਟਨੈੱਸ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ।

PunjabKesari
ਹਾਲੀਵੁੱਡ ਦੀ ਹੌਟ ਮਾਡਲ ਨੀਨਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਨੀਨਾ ਅਜਦਲ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 1.7 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News