Pics : ਸਵਿਮ ਸੂਟ 'ਚ ਨਜ਼ਰ ਆਈ 'ਬਿੱਗ ਬੌਸ' ਦੀ ਸਾਬਕਾ ਮੁਕਾਬਲੇਬਾਜ਼

1/18/2018 4:11:44 PM

ਮੁੰਬਈ (ਬਿਊਰੋ)— ਟੀ. ਵੀ. ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿਗ ਬੌਸ' ਸੀਜ਼ਨ 10 ਦੀ ਮੁਕਾਬਲੇਬਾਜ਼ ਨਿਤਿਭਾ ਕੌਲ ਹਮੇਸ਼ਾ ਆਪਣੇ ਹੌਟ ਅੰਦਾਜ਼ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਨਿਤਿਭਾ ਨੇ ਆਪਣੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਹ ਸਵਿਮ ਸੂਟ ਪਹਿਣੇ ਬੇਹੱਦ ਹੌਟ ਨਜ਼ਰ ਆ ਰਹੀ ਹੈ।

PunjabKesari
ਬੀਤੇ ਦਿਨੀਂ ਨਿਤਿਭਾ ਆਪਣੇ ਫੋਟੋਸ਼ੂਟ ਦੀਆਂ ਤਸਵੀਰਾਂ ਕਰਕੇ ਕਾਫੀ ਚਰਚਾ 'ਚ ਰਹੀ ਸੀ। ਇਹ ਤਸਵੀਰਾਂ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤੀਆਂ ਗਈਆਂ ਹਨ। ਇਹ ਤਸਵੀਰਾਂ ਉਸਦੇ ਇੰਸਟਾਗ੍ਰਾਮ ਅਕਾਊਂਟ ਤੋਂ ਲਈਆਂ ਗਈਆਂ ਹਨ।

PunjabKesari

ਨਿਤਿਭਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਨਿਤਿਭਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 430,000 ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News