ਪੂਲ ਕੰਢੇ ਸਫੈਦ ਬਿਕਨੀ ''ਚ ਪੋਜ਼ ਦਿੰਦੀ ਦਿਖੀ ਅਦਾਕਾਰਾ, ਦੇਖੋ ਤਸਵੀਰਾਂ

7/3/2018 4:42:28 PM

ਵਾਸ਼ਿੰਗਟਨ (ਬਿਊਰੋ)— ਹਾਲੀਵੁੱਡ ਦੇ ਮਸ਼ਹੂਰ ਰਿਐਲਿਟੀ ਸ਼ੋਅ 'ਲਵ ਇਜ਼ਲੈਂਡ' ਦੀ ਅਦਾਕਾਰਾ ਓਲੀਵੀਆ ਐਟਵੁੱਡ ਅਕਸਰ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਓਲੀਵੀਆ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਓਲੀਵੀਆ ਦੀਆਂ ਇਹ ਤਸਵੀਰਾਂ ਪੂਲ ਕੰਢੇ ਕਲਿਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਓਲੀਵੀਆ ਸਫੈਦ ਬਿਕਨੀ 'ਚ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਓਲੀਵੀਆ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿ ਚੁੱਕੀ ਹੈ।

PunjabKesari
ਓਲੀਵੀਆ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਓਲੀਵੀਆ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 1.6 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News