ਹੌਟ ਅਦਾਵਾਂ ਨਾਲ ਚਰਚਾ ''ਚ ਆਈ ਮਾਡਲ, ਇੰਸਟਾਗ੍ਰਾਮ ''ਤੇ ਸ਼ੇਅਰ ਕੀਤੀਆਂ ਤਸਵੀਰਾਂ

7/11/2018 8:40:06 PM

ਲੰਡਨ (ਬਿਊਰੋ)— ਹਾਲੀਵੁੱਡ ਮਾਡਲ ਓਲੀਵੀਆ ਕਲਪੋ ਅਕਸਰ ਆਪਣੀ ਹੌਟਨੈੱਸ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਓਲੀਵੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਇਨ੍ਹਾਂ ਤਸਵੀਰਾਂ 'ਚ ਓਲੀਵੀਆ ਬਿਕਨੀ 'ਚ ਬੇਹੱਦ ਬੋਲਡ ਨਜ਼ਰ ਆ ਰਹੀ ਹੈ। ਓਲੀਵੀਆ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਓਲੀਵੀਆ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ।

PunjabKesari
ਦੱਸਣਯੋਗ ਹੈ ਕਿ ਓਲੀਵੀਆ ਹਾਲੀਵੁੱਡ ਫਿਲਮ 'ਦਿ ਅਦਰ ਵੂਮਨ' (2014), 'ਆਈ ਫੀਲ ਪ੍ਰੀਟੀ' (2018), 'ਅਮੇਰੀਕਨ ਸੇਟਨ' (2017) ਵਰਗੀਆਂ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। ਓਲੀਵੀਆ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 2.9 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News