ਸਮੁੰਦਰ ਕਿਨਾਰੇ ਮਾਡਲ ਨੇ ਬਿਖੇਰੇ ਬੋਲਡਨੈੱਸ ਦੇ ਜਲਵੇ, ਤਸਵੀਰਾਂ ''ਚ ਫਲਾਂਟ ਕੀਤੀ ਹੌਟ ਫਿੱਗਰ

8/7/2018 4:07:40 PM

ਮੁੰਬਈ (ਬਿਊਰੋ)— ਟੀ. ਵੀ. ਸਟਾਰ ਪਾਸਕਲ ਕ੍ਰੇਮਰ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਪਾਸਕਲ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਉਹ ਬਿਕਨੀ ਪਹਿਨ ਬੀਚ 'ਤੇ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ।

PunjabKesari

ਬੀਚ 'ਤੇ ਪਾਸਕਲ ਟੂ-ਪੀਸ ਪਿੰਕ ਐਂਡ ਬਲੈਕ ਕਲਰ ਦੀ ਬਿਕਨੀ 'ਚ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

PunjabKesari

ਪਾਸਕਲ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ।

PunjabKesari

ਪਾਸਕਲ ਦੀ ਫੈਨਜ਼ ਫਾਲੋਇੰਗ ਦੀ ਜੇਕਰ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 4 ਲੱਖ ਤੋਂ ਵਧ ਫਾਲੋਅਰਜ਼ ਹਨ।

PunjabKesari PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News