Pics : ਬਿਕਨੀ ''ਚ ਨਜ਼ਰ ਆਈ ''ਕਾਮੇਡੀ ਨਾਈਟਸ...'' ਦੀ ਅਦਾਕਾਰਾ

1/11/2018 2:53:38 PM

ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਪੂਜਾ ਬੈਨਰਜ਼ੀ ਦੀਆਂ ਹੌਟ ਅਤੇ ਬੋਲਡ ਤਸਵੀਰਾਂ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਹ ਤਸਵੀਰਾਂ ਪੂਜਾ ਨੇ ਖੁਦ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

PunjabKesari
ਪੂਜਾ ਐੱਮ. ਟੀ. ਵੀ. ਦੇ ਮਸ਼ਹੂਰ ਸ਼ੋਅ 'ਰੌਡੀਜ਼ 8' ਦਾ ਹਿੱਸਾ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਪੂਜਾ ਕਾਮੇਡੀ ਸ਼ੋਅ 'ਕਾਮੇਡੀ ਲਾਈਵ', ਕਾਮੇਡੀ ਨਾਈਟਸ ਬਚਾਓ' ਅਤੇ 'ਕਾਮੇਡੀ ਕਲਾਸੇਜ਼' 'ਚ ਨਜ਼ਰ ਆ ਚੁੱਕੀ ਹੈ। ਪੂਜਾ ਹਮੇਸ਼ਾ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari
ਦੱਸਣਯੋਗ ਹੈ ਕਿ ਪੂਜਾ ਟੀ. ਵੀ. ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬੌਸ' ਦਾ ਹਿੱਸਾ ਵੀ ਰਹਿ ਚੁੱਕੀ ਹੈ। ਟੀ. ਵੀ. ਸ਼ੋਅਜ਼ ਤੋਂ ਇਲਾਵਾ ਪੂਜਾ ਫਿਲਮਾਂ 'ਚ ਵੀ ਨਜ਼ਰ ਆ ਚੁੱਕੀ ਹੈ। ਸਾਲ 2013 'ਚ ਫਿਲਮ 'ਰਾਜਧਾਨੀ ਐਕਸਪ੍ਰੈਸ' ਨਾਲ ਬਾਲੀਵੁੱਡ ਡੈਬਿਊ ਕੀਤਾ ਸੀ। ਇਸ ਤੋਂ ਬਾਅਅ 2016 'ਚ 'ਗ੍ਰੇਟ ਗਰਾਂਡ ਮਸਤੀ' 'ਚ ਨਜ਼ਰ ਆਈ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News