ਵਿਆਹ ਤੋਂ ਬਾਅਦ ਪਹਿਲੀ ਵਾਰ ਏਅਰਪੋਰਟ 'ਤੇ ਖੂਬਸੂਰਤ ਅੰਦਾਜ਼ 'ਚ ਸਪਾਟ ਹੋਏ ਪ੍ਰਿੰਸ-ਯੁਵਿਕਾ

10/16/2018 5:14:37 PM

ਮੁੰਬਈ (ਬਿਊਰੋ)— ਲੰਬੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ 'ਬਿੱਗ ਬੌਸ' ਕਪਲ ਪ੍ਰਿੰਸ ਨਰੂਲਾ ਅਤੇ ਯੁਵਿਕਾ ਚੌਧਰੀ ਹਾਲ ਹੀ 'ਚ ਵਿਆਹ ਦੇ ਬੰਧਨ 'ਚ ਬੱਝੇ ਹਨ। ਇਨ੍ਹਾਂ ਦੋਹਾਂ ਦਾ ਵਿਆਹ ਪੰਜਾਬੀ ਰੀਤੀ-ਰਿਵਾਜ਼ਾਂ ਨਾਲ ਧੂਮ-ਧਾਮ ਨਾਲ ਹੋਇਆ ਸੀ।

PunjabKesari

ਇਨ੍ਹਾਂ ਦੇ ਵਿਆਹ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਇਨ੍ਹਾਂ ਦੇ ਵਿਆਹ ਦਾ ਜਸ਼ਨ ਤਕਰੀਬਨ 3 ਦਿਨਾਂ ਤੱਕ ਚੱਲਿਆ ਸੀ। ਹਾਲ ਹੀ 'ਚ ਪ੍ਰਿੰਸ ਨਰੂਲਾ ਅਤੇ ਯੁਵਿਕਾ ਚੌਧਰੀ ਵਿਆਹ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਸਪਾਟ ਹੋਏ।

PunjabKesari

ਦਰਅਸਲ ਇਹ ਦੋਵੇਂ ਬੀਤੀ ਰਾਤ ਏਅਰਪੋਰਟ 'ਤੇ ਸਪਾਟ ਹੋਈਆਂ। ਇਸ ਦੌਰਾਨ ਦੋਹਾਂ ਨੇ ਇਕ-ਦੂਜੇ ਦਾ ਹੱਥ ਫੜਿਆ ਹੋਇਆ ਸੀ।

 

 
 
 
 
 
 
 
 
 
 
 
 
 
 

Styled by @divyankatripathidahiya Wearing @payalkeyalofficial @princenarula 😘❤️

A post shared by Yuvikachaudhary (@yuvikachaudhary) on Oct 15, 2018 at 1:30pm PDT

ਇਸ ਮੌਕੇ ਦੋਵੇਂ ਬੇਹੱਦ ਕਿਊਟ ਤੇ ਖੂਬਸੂਰਤ ਲੱਗ ਰਹੇ ਸਨ। ਇਨ੍ਹਾਂ ਦੋਹਾਂ ਦੀ ਇਕ ਲੇਟੈਸਟ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਇਹ ਦੋਵੇਂ ਡਾਂਸ ਕਰਦੇ ਦਿਖਾਈ ਦੇ ਰਹੇ ਹਨ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News