ਦੇਖੋ ਪਿਆਰ ਦੀਆਂ ਯਾਦਾਂ ਨੂੰ ਸੰਜੋ ਕੇ ਰੱਖਿਆ ਪ੍ਰਿੰਸ ਨਰੂਲਾ-ਯੁਵਿਕਾ ਚੌਧਰੀ ਨੇ

11/14/2018 1:10:40 PM

ਜਲੰਧਰ(ਬਿਊਰੋ)— ਪਾਲੀਵੁੱਡ ਅਦਾਕਾਰਾ ਯੁਵਿਕਾ ਚੌਧਰੀ ਤੇ ਪ੍ਰਿੰਸ ਨਰੂਲਾ ਦੇ ਵਿਆਹ ਨੂੰ ਇਕ ਮਹੀਨਾ ਬੀਤ ਚੁੱਕਿਆ ਹੈ। ਦੋਵਾਂ ਦੀ ਜੋੜੀ ਸੋਸ਼ਲ ਮੀਡੀਆ 'ਤੇ ਅਕਸਰ ਹੀ ਕਿਸੇ ਨਾ ਕਿਸੇ ਮੁੱਦੇ ਜਾਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਪ੍ਰਿੰਸ ਨਰੂਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਪ੍ਰਿੰਸ ਨਰੂਲਾ ਅਤੇ ਯੁਵਿਕਾ ਚੌਧਰੀ ਨੇ ਵਿਆਹ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

 

 
 
 
 
 
 
 
 
 
 
 
 
 
 

U never fail to make me feel special thank u @alokik.exclusive for the beautiful surprise I just loved it lots of lv ❤️❤️💗❤️❤️

A post shared by Yuvikachaudhary (@yuvikachaudhary) on Nov 12, 2018 at 10:44pm PST

ਇਨ੍ਹਾਂ ਦੋਵਾਂ ਦਾ ਵਿਆਹ ਇਕ ਮਹੀਨਾ ਪਹਿਲਾਂ ਹੋਇਆ ਸੀ। ਟੀ. ਵੀ. ਦੇ ਰਿਐਲਿਟੀ ਸ਼ੋਅ 'ਚੋਂ ਨਿਕਲੀ ਇਸ ਜੋੜੀ ਦੇ ਕਾਫੀ ਚਰਚੇ ਸਨ। ਦੋਵੇਂ ਇਕ-ਦੂਜੇ ਨੂੰ ਪਸੰਦ ਕਰਦੇ ਸਨ, ਜਿਸ ਤੋਂ ਬਾਅਦ ਦੋਵਾਂ ਨੇ ਜ਼ਿੰਦਗੀ ਭਰ ਸਾਥ ਨਿਭਾਉਣ ਦਾ ਫੈਸਲਾ ਲਿਆ ਅਤੇ ਆਖਿਰਕਾਰ ਦੋਵੇਂ ਵਿਆਹ ਦੇ ਪਵਿੱਤਰ ਰਿਸ਼ਤੇ 'ਚ ਬੱਝ ਹੀ ਗਏ। ਹੁਣ ਇਸ ਜੋੜੇ ਨੇ ਇਕ ਮਹੀਨੇ ਦੀਆਂ ਯਾਦਾਂ ਨੂੰ ਸੰਜੋ ਕੇ ਰੱਖਿਆ ਹੋਇਆ ਸੀ ਅਤੇ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀਆਂ ਕੀਤੀਆਂ ਹਨ।

 

 
 
 
 
 
 
 
 
 
 
 
 
 
 

Thanku @alokik.exclusive once again for dis amazing box on our one month anniversary .u guys r love and family now @yuvikachaudhary and me always with u guys @jyotisingh_alokik @nitin_n_singh

A post shared by Prince Yuvika Narula (@princenarula) on Nov 12, 2018 at 12:38am PST

ਦੱਸਣਯੋਗ ਹੈ ਕਿ ਪ੍ਰਿੰਸ ਤੇ ਯੁਵਿਕਾ ਦੀ ਮੁਲਾਕਾਤ 'ਬਿੱਗ ਬੌਸ 9' 'ਚ ਹੋਈ ਸੀ। ਸ਼ੋਅ ਦੌਰਾਨ ਦੋਵਾਂ ਦੀ ਦੋਸਤੀ ਹੋਈ ਸੀ। ਫਿਰ ਬਾਅਦ 'ਚ ਇਹ ਦੋਸਤੀ ਪਿਆਰ 'ਚ ਬਦਲ ਗਈ। ਲੰਬੇ ਸਮੇਂ ਤੱਕ ਇਕ-ਦੂਜੇ ਨੂੰ ਡੇਟ ਕਰਨ ਤੋਂ ਬਾਅਦ ਪ੍ਰਿੰਸ ਤੇ ਯੁਵਿਕਾ ਨੇ ਵਿਆਹ ਕਰਵਾ ਲਿਆ ਸੀ। ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫੀ ਸੁਰਖੀਆਂ 'ਚ ਰਹੀਆਂ ਸਨ। 

 

 
 
 
 
 
 
 
 
 
 
 
 
 
 

Happy one month anniversary beba ,I love u so much my princess .waheguru hamesha hume ase rakhe @yuvikachaudhary #blessed #waheguru 🙏

A post shared by Prince Yuvika Narula (@princenarula) on Nov 11, 2018 at 9:19pm PSTਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News