Pics : ਏਅਰਪੋਰਟ ''ਤੇ ਇਸ ਲੁੱਕ ''ਚ ਸਪਾਟ ਹੋਈ ਪ੍ਰਿਯੰਕਾ ਚੋਪੜਾ

7/22/2017 4:01:05 PM

ਮੁੰਬਈ— ਬਾਲੀਵੁੱਡ ਅਭਿਨੇਤਰੀ ਪ੍ਰਿਯੰਕਾ ਚੋਪੜਾ ਨੂੰ ਹਾਲ ਹੀ 'ਚ ਮੁੰਬਈ ਏਅਰ ਪੋਰਟ 'ਤੇ ਸਪਾਟ ਕੀਤਾ ਗਿਆ ਸੀ। ਇਸ ਦੌਰਾਨ ਪ੍ਰਿਯੰਕਾ ਅੋਰੇਂਜ ਅਤੇ ਬਲੈਕ ਕਲਰ ਦੀ ਪ੍ਰਿਟਿੰਡ ਡਰੈੱਸ ਪਹਿਣੇ ਬੇਹੱਦ ਹੌਟ ਦਿਖਾਈ ਦੇ ਰਹੀ ਸੀ। ਇਸ ਦੌਰਾਨ ਪ੍ਰਿਯੰਕਾ ਕੈਮਰੇ ਸਾਹਮਣੇ ਪੋਜ ਦਿੰਦੀ ਨਜ਼ਰ ਆ ਰਹੀ ਸੀ।

PunjabKesari
ਤੁਹਾਨੂੰ ਇਹ ਦੱਸ ਦੇਈਏ ਕਿ ਪ੍ਰਿਯੰਕਾ ਨੇ 2000 'ਚ ਮਿਸ ਵਰਲਡ ਦਾ ਖਿਤਾਬ ਜਿੱਤ ਚੁੱਕੀ ਹੈ ਅਤੇ ਉੱਥੇ ਹੀ ਨੈਸ਼ਨਲ ਐਵਾਰਡ ਫਿਲਮ ਫੇਅਰ ਨਾਲ ਵੀ ਸਨਮਾਨਿਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪ੍ਰਿਯੰਕਾ ਹਾਲੀਵੁੱਡ ਫਿਲਮ 'ਬੇਵਾਚ' 'ਚ ਨਜ਼ਰ ਆਈ ਸੀ।

PunjabKesari

ਇਹ ਫਿਲਮ 'ਚ ਪ੍ਰਿਯੰਕਾ ਨੇ ਪਹਿਲੀ ਵਾਰ ਨੈਗਟਿਵ ਕਿਰਦਾਰ ਨਿਭਾਇਆ ਸੀ ਜਿਸਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ ਸੀ। ਪ੍ਰਿਯੰਕਾ 18 ਜੁਲਾਈ ਨੂੰ 35 ਸਾਲਾਂ ਦੀ ਹੋ ਚੁੱਕੀ ਹੈ ਅਤੇ ਇਸ ਖਾਸ ਮੌਕੇ ਨੂੰ ਪ੍ਰਿਯੰਕਾ ਆਪਣੇ ਪਰਿਵਾਰ ਮੈਂਬਰ ਨਾਲ ਮਿਲ ਕੇ ਸੈਲੀਬ੍ਰੇਟ ਕਰ ਰਹੀ ਹੈ।

PunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News