ਦੇਖੋ ਪ੍ਰਿਅੰਕਾ-ਨਿੱਕ ਦੇ ਵਿਆਹ ਦੀਆਂ ਕੁਝ ਅਣਦੇਖੀਆਂ ਤਸਵੀਰਾਂ

12/6/2018 10:42:53 AM

ਮੁੰਬਈ(ਬਿਊਰੋ)— ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਹੁਣ ਮਿਸਟਰ ਐਂਡ ਮਿਸਿਜ਼ ਜੋਨਸ ਹੋ ਗਏ ਹਨ। ਜੋਧਪੁਰ ਦੇ ਉਮੈਦ ਭਵਨ ਪੈਲੇਸ 'ਚ ਦੋਵਾਂ ਨੇ ਹਿੰਦੂ ਰੀਤੀ-ਰਿਵਾਜ਼ਾਂ ਨਾਲ ਵਿਆਹ ਕੀਤਾ। ਇਸ ਕਪੱਲ ਨੇ ਦੋ ਤਰ੍ਹਾਂ ਦੇ ਰੀਤੀ ਰਿਵਾਜ਼ਾਂ ਨਾਲ ਵਿਆਹ ਕਰਵਾਇਆ।
PunjabKesari
ਪਹਿਲਾਂ ਇਸਾਈ ਕੈਥੋਲਿਕ ਰੀਤੀ ਰਿਵਾਜ਼ਾਂ ਨਾਲ ਅਤੇ ਫਿਰ ਹਿੰਦੂ ਰੀਤੀ ਰਿਵਾਜ਼ਾਂ ਨਾਲ। ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਨਿੱਕ-ਪ੍ਰਿਅੰਕਾ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਕਾਫੀ ਧੂਮ ਧਾਮ ਨਾਲ ਹੋਈਆਂ।
PunjabKesari
ਕਪੱਲ ਨੇ ਇਕ-ਦੂਜੇ ਨੂੰ ਸਵਿਟਜਰਲੈਂਡ ਦੇ ਜਿਊਲਰਸ ਚੋਪਰਡ ਦੇ ਡਿਜ਼ਾਈਨ ਕੀਤੇ ਵੈਡਿੰਗ ਬੈਂਡਸ ਪਹਿਨਾਏ ਤੇ ਸਾਥ ਨਿਭਾਉਣ ਦੀਆਂ ਕਸਮਾਂ ਵੀ ਖਾਂਧੀਆਂ।
PunjabKesari
ਦੱਸ ਦੇਈਏ ਕਿ ਇਸ ਵਿਆਹ ਨੂੰ ਬਹੁਤ ਹੀ ਪ੍ਰਾਈਵੇਟ ਰੱਖਿਆ ਗਿਆ ਸੀ। ਵਿਆਹ ਅਟੈਂਡ ਕਰਨ ਪਹੁੰਚੇ ਮਹਿਮਾਨਾਂ ਨੂੰ ਫੋਨ ਦਾ ਇਸਤੇਮਾਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।
PunjabKesari
ਆਪਣੇ ਸੈਰੇਮਨੀ ਦੀਆਂ ਤਸਵੀਰਾਂ ਖੁਦ ਪ੍ਰਿਅੰਕਾ ਅਤੇ ਨਿੱਕ ਨੇ ਹੌਲੀ-ਹੌਲੀ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਸਨ। ਆਓ ਦੇਖਦੇ ਹਾਂ ਇਨ੍ਹਾਂ ਦੇ ਵਿਆਹ ਦੀਆਂ ਕੁਝ ਅਣਦੇਖੀਆ ਤਸਵੀਰਾਂ।
PunjabKesari

PunjabKesari

PunjabKesari

PunjabKesari

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News