ਦਿਲਾਂ 'ਚ ਤਾਂਘ ਪਾਉਂਦਾ ਹੈ ਸਰਗੁਣ ਮਹਿਤਾ ਦਾ 'ਦਿਲਕਸ਼ ਅੰਦਾਜ਼', ਤਸਵੀਰਾਂ ਵਾਇਰਲ

5/13/2019 10:52:11 AM

ਜਲੰਧਰ (ਬਿਊਰੋ) : ਸਰਗੁਣ ਮਹਿਤਾ ਤੇ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦਈਏ ਕਿ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' 24 ਮਈ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋ ਰਹੀ ਹੈ। ਫਿਲਮ ਤੋਂ ਵੀ ਜ਼ਿਆਦਾ ਚਰਚਾ ਹੁਣ ਸਗਰੁਣ ਦੀ ਖੂਬਸੂਰਤ ਲੁੱਕ ਆ ਗਈ ਹੈ।

   ਸਰਗੁਣ ਮਹਿਤਾ ਇਮੇਜ਼ ਐਚਡੀ ਫੋਟੋ ਡਾਊਨਲੋਡ 

Punjabi Bollywood Tadka,sargun mehta image hd photo wallpaper pics gallery download,ਸਰਗੁਣ ਮਹਿਤਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਜੀ ਹਾਂ, ਹਾਲ ਹੀ 'ਚ ਸਰਗੁਣ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਸ਼ਾਨਦਾਰ ਨਜ਼ਰ ਆ ਰਹੀ ਹੈ। ਫੈਨਜ਼ ਵਲੋਂ ਵੀ ਉਸ ਦਾ ਇਹ ਲੁੱਕ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਸਰਗੁਣ ਨੇ ਗ੍ਰੀਨ ਕਲਰ ਦੀ ਸ਼ਾਰਟ ਡਰੈੱਸ ਪਾਈ ਹੈ, ਜਿਸ 'ਤੇ ਇਸ ਨੇ ਬਲਿਊ ਕਲਰ ਦਾ ਅਪਰ ਪਾਇਆ ਹੈ, ਜਿਸ ਉਸ ਦੀ ਲੁੱਕ ਨੂੰ ਚਾਰ ਚੰਨ ਲਾ ਰਿਹਾ ਹੈ।

Punjabi Bollywood Tadka,sargun mehta image hd photo wallpaper pics gallery download,ਸਰਗੁਣ ਮਹਿਤਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਤੋਂ ਇਲਾਵਾ ਸਰਗੁਣ ਮਹਿਤਾ ਨੇ ਦੋ ਤਸਵੀਰਾਂ ਹੋਰ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਗਿੱਪੀ ਗਰੇਵਾਲ ਨਾਲ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਸਰਗੁਣ ਤੇ ਗਿੱਪੀ ਦਾ ਦਿਲਕਸ਼ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

   ਸਰਗੁਣ ਮਹਿਤਾ ਇਮੇਜ਼ ਗੈਲਰੀ ਡਾਊਨਲੋਡ

Punjabi Bollywood Tadka,sargun mehta image hd photo wallpaper pics gallery download,ਸਰਗੁਣ ਮਹਿਤਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਦੱਸ ਦਈਏ ਕਿ ਸਰਗੁਣ ਮਹਿਤਾ ਨੇ 'ਅੰਗਰੇਜ਼', 'ਲਵ ਪੰਜਾਬ', 'ਜਿੰਦੂਆ', 'ਲਹੌਰੀਏ' ਤੇ 'ਕਿਸਮਤ' ਤੇ 'ਕਾਲਾ ਸ਼ਾਹ' ਵਰਗੀਆਂ ਫਿਲਮਾਂ 'ਚ ਕਮਾਲ ਦੀ ਅਦਾਕਾਰੀ ਨਾਲ ਪੰਜਾਬੀ ਫਿਲਮਸਾਜ਼ੀ 'ਚ ਆਪਣੇ ਆਪ ਨੂੰ ਪੱਕੇ ਪੈਰੀਂ ਕਰ ਲਿਆ।

Punjabi Bollywood Tadka,sargun mehta image hd photo wallpaper pics gallery download,ਸਰਗੁਣ ਮਹਿਤਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਸਰਗੁਣ ਮਹਿਤਾ ਨੇ ਸਾਲ 2009 'ਚ ਮੁੰਬਈ ਜਾ ਕੇ ਜ਼ੀ. ਟੀ. ਵੀ. ਦੇ ਲੜੀਵਾਰ '12/24 ਕਰੋਲ ਬਾਗ' ਰਾਹੀਂ ਆਪਣਾ ਪੇਸ਼ੇਵਰ ਅਦਾਕਾਰੀ ਦਾ ਸਫਰ ਸ਼ੁਰੂ ਕੀਤਾ ਪਰ ਉਸ ਨੂੰ ਜ਼ਿਆਦਾ ਪਛਾਣ ਕਲਰਜ਼ ਚੈਨਲ ਦੇ ਲੜੀਵਾਰ 'ਆਪਨੋ ਕੇ ਲੀਏ ਗੀਤਾ ਕਾ ਧਰਮਯੁੱਧ', 'ਫੁੱਲਵਾ' ਅਤੇ 'ਬਾਲਿਕਾ ਵਧੂ' ਵਰਗੇ ਲੜੀਵਾਰਾਂ ਨਾਲ ਮਿਲੀ ਸੀ।

   ਸਰਗੁਣ ਮਹਿਤਾ ਇਮੇਜ਼ ਐਚਡੀ ਫੋਟੋ ਵਾਲਪੇਪਰ

Punjabi Bollywood Tadka,sargun mehta image hd photo wallpaper pics gallery download,ਸਰਗੁਣ ਮਹਿਤਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਦੱਸਣਯੋਗ ਹੈ ਕਿ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਨੂੰ ਕਰਨ. ਆਰ. ਗੁਲੀਆਨੀ ਨੇ ਡਾਇਰੈਕਟ ਕੀਤਾ ਹੈ, ਜਦੋਂਕਿ ਨਰੇਸ਼ ਕਥੂਰੀਆ ਨੇ ਡਾਇਲਾਗਸ ਤੇ ਸਕ੍ਰੀਨਪਲੇਅ ਲਿਖੇ ਹਨ।

Punjabi Bollywood Tadka,sargun mehta image hd photo wallpaper pics gallery download,ਸਰਗੁਣ ਮਹਿਤਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਇਹ ਫਿਲਮ ਲਿਓਸਟਰਾਈਡ ਐਂਟਰਟੇਨਮੈਂਟ ਤੇ ਡ੍ਰੀਮ ਬੁੱਕ ਪ੍ਰੋਡਕਸਨ ਦੀ ਸਾਂਝੀ ਪੇਸਕਸ਼ ਹੈ, ਜਿਸ ਨੂੰ ਸੁਮੀਤ ਦੱਤ, ਅਨੁਪਮਾ ਕਾਟਕਰ ਤੇ ਈਆਰਾ ਦੱਤ ਨੇ ਪ੍ਰੋਡਿਊਸ ਕੀਤਾ ਹੈ। 

Punjabi Bollywood Tadka,sargun mehta image hd photo wallpaper pics gallery download,ਸਰਗੁਣ ਮਹਿਤਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News