ਰਾਖੀ ਸਾਵੰਤ ਦੀਆਂ ਤਸਵੀਰਾਂ ਨੇ ਇੰਟਰਨੈੱਟ 'ਤੇ ਫੈਲਾਈ ਸਨਸਨੀ

Wednesday, May 15, 2019 9:18 AM

ਮੁੰਬਈ (ਬਿਊਰੋ) : ਹਮੇਸ਼ਾ ਵਿਵਾਦਾਂ 'ਚ ਘਿਰੀ ਰਹਿਣ ਵਾਲੀ ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਇਕ ਵਾਰ ਮੁੜ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਰਾਖੀ ਸਾਵੰਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਤਿਲ ਅਦਾਵਾਂ ਨਾਲ ਫੈਨਜ਼ ਨੂੰ ਮਦਹੋਸ਼ ਕਰਦੀ ਨਜ਼ਰ ਆ ਰਹੀ ਹੈ।

   ਰਾਖੀ ਸਾਵੰਤ ਇਮੇਜ਼ ਗੈਲਰੀ ਡਾਊਨਲੋਡ

Punjabi Bollywood Takda,rakhi sawant image hd photo wallpaper pics gallery download,ਰਾਖੀ ਸਾਵੰਤ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਰਾਖੀ ਸਾਵੰਤ ਵਾਦੀਆਂ 'ਚ ਘੁੰਮਦੀ ਨਜ਼ਰ ਆ ਰਹੀ ਹੈ।

Punjabi Bollywood Takda,rakhi sawant image hd photo wallpaper pics gallery download,ਰਾਖੀ ਸਾਵੰਤ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਇਸ ਦੌਰਾਨ ਉਸ ਦਾ ਲੁੱਕ ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਹੈ। ਰਾਖੀ ਸਾਵੰਤ ਦੀ ਇਸ ਲੁੱਕ 'ਤੇ ਲੋਕ ਤਰ੍ਹਾਂ-ਤਰ੍ਹਾਂ ਦੇ ਕੁਮੈਂਟਸ ਲਗਾਤਾਰ ਕਰ ਰਹੇ ਹਨ।

Punjabi Bollywood Takda,rakhi sawant image hd photo wallpaper pics gallery download,ਰਾਖੀ ਸਾਵੰਤ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਦੱਸ ਦਈਏ ਕਿ ਕੁਝ ਦਿਨ ਪਹਿਲਾ ਰਾਖੀ ਸਾਵੰਤ ਨੇ ਆਪਣੇ ਸਰੀਰ ਨਾਲ ਪਾਕਿਸਤਾਨ ਦਾ ਝੰਡਾ ਲਾ ਕੇ ਕੁਝ ਤਸਵੀਰਾਂ ਪੋਸਟ ਕੀਤੀਆਂ ਸਨ।

   ਰਾਖੀ ਸਾਵੰਤ ਇਮੇਜ਼ ਐਚਡੀ ਫੋਟੋ ਵਾਲਪੇਪਰ

Punjabi Bollywood Takda,rakhi sawant image hd photo wallpaper pics gallery download,ਰਾਖੀ ਸਾਵੰਤ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਪਾਕਿਸਤਾਨ ਦੇ ਝੰਡੇ 'ਚ ਰਾਖੀ ਸਾਵੰਤ ਦੀਆਂ ਤਸਵੀਰਾਂ ਦੇ ਆਉਣ ਪਿੱਛੋਂ ਸੋਸ਼ਲ ਮੀਡੀਆ 'ਤੇ ਲੋਕਾਂ ਨੇ ਉਸ ਨੂੰ ਟਰੋਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਪਾਕਿਸਤਾਨ ਦੇ ਕਈ ਲੋਕਾਂ ਨੇ ਵੀ ਇਸ 'ਤੇ ਇਤਰਾਜ਼ ਪ੍ਰਗਟ ਕੀਤਾ ਸੀ।

Punjabi Bollywood Takda,rakhi sawant image hd photo wallpaper pics gallery download,ਰਾਖੀ ਸਾਵੰਤ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਦੱਸਣਯੋਗ ਹੈ ਕਿ ਇਸ ਤੋਂ ਬਾਅਦ ਰਾਖੀ ਸਾਵੰਤ ਨੇ ਇਕ ਵੀਡੀਓ ਪੋਸਟ ਕਰਕੇ ਸਪੱਸ਼ਟ ਕੀਤਾ ਸੀ ਕਿ ''ਫਿਲਮ 'ਧਾਰਾ 370' ਕਸ਼ਮੀਰੀ ਪੰਡਿਤਾਂ 'ਤੇ ਆਧਾਰਿਤ ਹੈ।

Punjabi Bollywood Takda,rakhi sawant image hd photo wallpaper pics gallery download,ਰਾਖੀ ਸਾਵੰਤ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਮੈਂ ਲੋਕਾਂ ਨੂੰ ਇਸ ਫਿਲਮ ਰਾਹੀਂ ਇਹ ਦੱਸਣਾ ਚਾਹੁੰਦੀ ਹਾਂ ਕਿ ਮੈਂ ਇਕ ਪਾਕਿਸਤਾਨੀ ਕੁੜੀ ਦੀ ਭੂਮਿਕਾ ਨਿਭਾਅ ਰਹੀ ਹਾਂ।

   ਰਾਖੀ ਸਾਵੰਤ ਐਚਡੀ ਫੋਟੋ ਡਾਊਨਲੋਡ

Punjabi Bollywood Takda,rakhi sawant image hd photo wallpaper pics gallery download,ਰਾਖੀ ਸਾਵੰਤ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਪਾਕਿਸਤਾਨੀ ਲੋਕਾਂ ਦਾ ਵੀ ਦਿਲ ਹੁੰਦਾ ਹੈ। ਉਹ ਸਾਰੇ ਮਾੜੇ ਨਹੀਂ ਹੁੰਦੇ। ਮੈਂ ਪਾਕਿਸਤਾਨ ਦੇ ਲੋਕਾਂ ਦੀ ਇੱਜ਼ਤ ਕਰਦੀ ਹਾਂ।''

Punjabi Bollywood Takda,rakhi sawant image hd photo wallpaper pics gallery download,ਰਾਖੀ ਸਾਵੰਤ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

   ਰਾਖੀ ਸਾਵੰਤ ਹੌਟ ਪਿਕਸ ਗੈਲਰੀ

Edited By

Sunita

Sunita is news editor at Jagbani

Read More