ਰਾਮ ਕਪੂਰ ਨੇ ਬਦਲਿਆ ਲੁੱਕ, ਪਛਾਣਨਾ ਹੋਇਆ ਔਖਾ (ਦੇਖੋ ਤਸਵੀਰਾਂ)

Tuesday, July 9, 2019 12:34 PM

ਮੁੰਬਈ (ਬਿਊਰੋ) — ਟੀ. ਵੀ. ਸੀਰੀਅਲ 'ਬੜੇ ਅੱਛੇ ਲਗਤੇ ਹੈਂ' 'ਚ ਆਪਣੀ ਖਾਸ ਪਛਾਣ ਬਣਾਉਣ ਵਾਲੇ ਅਦਾਕਾਰ ਰਾਮ ਕਪੂਰ ਦੀਆਂ ਤਸਵੀਰਾਂ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹਾਲ ਹੀ 'ਚ ਰਾਮ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀ ਹਨ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

PunjabKesari

ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ 'ਚ ਰਾਮ ਕਪੂਰ ਦਾ ਵੱਖਰਾ ਹੀ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

PunjabKesari

ਦਰਅਸਲ ਰਾਮ ਕਪੂਰ ਪਿਛਲੇ ਲੰਮੇ ਸਮੇਂ ਤੋਂ ਮੀਡੀਆ ਤੋਂ ਦੂਰੀ ਬਣਾ ਕੇ ਬੈਠੇ ਸਨ ਪਰ ਹੁਣ ਸਾਹਮਣੇ ਆਈਆਂ ਤਸਵੀਰਾਂ 'ਚ ਉਨ੍ਹਾਂ ਦੀ ਲੁੱਕ ਪੂਰੀ ਤਰ੍ਹਾਂ ਬਦਲੀ ਹੋਈ ਨਜ਼ਰ ਆ ਰਹੀ ਹੈ।

PunjabKesari
ਟੀ. ਵੀ. ਸੀਰੀਅਲ 'ਬੜੇ ਅੱਛੇ ਲਗਤੇ ਹੈਂ' 'ਚ ਆਪਣੀ ਖਾਸ ਪਛਾਣ ਬਣਾਉਣ ਵਾਲੇ ਰਾਮ ਕਪੂਰ ਇਨ੍ਹਾਂ ਤਸਵੀਰਾਂ 'ਚ ਪਹਿਲਾਂ ਨਾਲੋਂ ਸਲਿੱਮ ਨਜ਼ਰ ਆ ਰਹੇ ਹਨ।

PunjabKesari

ਇਸ ਦੇ ਨਾਲ ਹੀ ਉਨ੍ਹਾਂ ਦੇ ਕਾਲੇ ਵਾਲ ਸਫੇਦ (ਚਿੱਟੇ) ਨਜ਼ਰ ਆ ਰਹੇ ਹਨ। ਰਾਮ ਕਪੂਰ ਪਿਛਲੇ ਲੰਮੇ ਸਮੇਂ ਤੋਂ ਆਪਣੀ ਫਿਟਨੈੱਸ 'ਤੇ ਕੰਮ ਕਰ ਰਹੇ ਸਨ।

PunjabKesari

ਸਾਲ 2017 'ਚ ਉਨ੍ਹਾਂ ਨੂੰ ਜਿੰਮ 'ਚ ਪਸੀਨਾ ਵਹਾਉਂਦੇ ਹੋਏ ਵੀ ਦੇਖਿਆ ਗਿਆ ਸੀ।

PunjabKesari

PunjabKesari


Edited By

Sunita

Sunita is news editor at Jagbani

Read More